28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਫ਼ਿਰੋਜ਼ਪੁਰ ਕੋਰਟ ਕੰਪਲੈਕਸ ਨੂੰ ਧਮਕੀ, ਪੁਲਿਸ ਨੇ ਇਮਾਰਤ ਕਰਵਾਈ ਖਾਲੀ

ਫ਼ਿਰੋਜ਼ਪੁਰ, 6 ਅਪ੍ਰੈਲ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਦੀ ਜ਼ਿਲ੍ਹਾ ਕਚਹਿਰੀ ਨੂੰ ਨੁਕਸਾਨ ਪਹੁੰਚਾਉਣ ਵਾਸਤੇ ਆਈ ਧਮਕੀ ਦੀ ਸੂਚਨਾ ਨੂੰ ਲੈ ਕੇ ਫ਼ਿਰੋਜ਼ਪੁਰ ਦੀ ਕੋਰਟ ਕੰਪਲੈਕਸ ਦੀ ਇਮਾਰਤ ਨੂੰ...

ਅਜੀਤ ਡੈਸਕ 06-04-2026

ਫ਼ਿਰੋਜ਼ਪੁਰ, 6 ਅਪ੍ਰੈਲ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਦੀ ਜ਼ਿਲ੍ਹਾ ਕਚਹਿਰੀ ਨੂੰ ਨੁਕਸਾਨ ਪਹੁੰਚਾਉਣ ਵਾਸਤੇ ਆਈ ਧਮਕੀ ਦੀ ਸੂਚਨਾ ਨੂੰ ਲੈ ਕੇ ਫ਼ਿਰੋਜ਼ਪੁਰ ਦੀ ਕੋਰਟ ਕੰਪਲੈਕਸ ਦੀ ਇਮਾਰਤ ਨੂੰ ਤੁਰੰਤ ਖਾਲੀ ਕਰਵਾਇਆ ਜਾ ਰਿਹਾ ਹੈ, ਜਿਸ ਦੇ ਚਲਦਿਆਂ ਨਿਆਂਇਕ ਅਧਿਕਾਰੀਆਂ ਤੇ ਸਟਾਫ਼ ਸਮੇਤ ਸਾਰੇ ਅਮਲੇ ਨੂੰ ਬਿਲਡਿੰਗ ਵਿਚੋਂ ਬਾਹਰ ਭੇਜ ਕੇ ਪੁਲਿਸ ਵਲੋਂ ਇਮਾਰਤ ਦੀ ਤਲਾਸ਼ੀ ਲਈ ਜਾ ਰਹੀ ਹੈ। ਇਹ ਸੂਚਨਾ ਮਿਲਦੇ ਹੀ ਲੋਕਾਂ ਵਿੱ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ।

ਪਿਛਲੀ ਖ਼ਬਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋ ਰਹੀ ਪੰਥਕ ਇਕੱਤਰਤਾ ਲਈ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਆਗੂ ਤੇ ਪ੍ਰਤੀਨਿੱਧ ਪੁੱਜਣ... ਅਗਲੀ ਖ਼ਬਰ ਪੰਜਾਬ ਭਾਜਪਾ ਦਫ਼ਤਰ ’ਤੇ ਹਮਲਾ: ਗ੍ਰਨੇਡ ਸੁੱਟਣ ਵਾਲਿਆਂ ਸਮੇਤ 6 ਮੁਲਜ਼ਮਾਂ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭ...