27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਬੰਬ ਦੀ ਧਮਕੀ ਤੋਂ ਬਾਅਦ ਜ਼ਿਲ੍ਹਾ ਅਦਾਲਤੀ ਕੰਪਲੈਕਸ ਸੰਗਰੂਰ ਨੂੰ ਖਾਲੀ ਕਰਵਾਇਆ

ਸੰਗਰੂਰ, 6 ਅਪ੍ਰੈਲ (ਧੀਰਜ ਪਸ਼ੌਰੀਆ)- ਬੰਬ ਦੀ ਧਮਕੀ ਤੋਂ ਬਾਅਦ ਜ਼ਿਲ੍ਹਾ ਅਦਾਲਤੀ ਕੰਪਲੈਕਸ ਸੰਗਰੂਰ ਨੂੰ ਖਾਲੀ ਕਰਵਾ ਲਿਆ ਗਿਆ ਹੈ। ਪੁਲਿਸ ਅਧਿਕਾਰੀ ਮੌਕੇ ’ਤੇ ਪੁੱਜ ਗਏ ਹਨ ਤੇ ਉਨ੍ਹਾਂ ਵਲੋਂ ਜਾਂਚ ਕੀਤੀ ਜਾ ਰਹੀ ਹੈ।

ਅਜੀਤ ਡੈਸਕ 06-04-2026

ਸੰਗਰੂਰ, 6 ਅਪ੍ਰੈਲ (ਧੀਰਜ ਪਸ਼ੌਰੀਆ)-   ਬੰਬ ਦੀ ਧਮਕੀ ਤੋਂ ਬਾਅਦ ਜ਼ਿਲ੍ਹਾ ਅਦਾਲਤੀ ਕੰਪਲੈਕਸ ਸੰਗਰੂਰ ਨੂੰ ਖਾਲੀ ਕਰਵਾ ਲਿਆ ਗਿਆ ਹੈ। ਪੁਲਿਸ ਅਧਿਕਾਰੀ ਮੌਕੇ ’ਤੇ ਪੁੱਜ ਗਏ ਹਨ ਤੇ ਉਨ੍ਹਾਂ ਵਲੋਂ ਜਾਂਚ ਕੀਤੀ ਜਾ ਰਹੀ ਹੈ। 

ਪਿਛਲੀ ਖ਼ਬਰ ਤੇਜ਼ ਰਫ਼ਤਾਰ ਕਾਰ ਖ਼ੇਤਾਂ 'ਚ ਪਲਟੀ ਅਗਲੀ ਖ਼ਬਰ ਜਲੰਧਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਜਾਂਚ ’ਚ ਲੱਗੀ ਪੁਲਿਸ