25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਰਬਾਰ ਸਾਹਿਬ ਵਿਖੇ ਜਲੌਅ ਸਜਾਏ

ਅੰਮ੍ਰਿਤਸਰ, 7 ਅਪ੍ਰੈਲ (ਜਸਵੰਤ ਸਿੰਘ ਜੱਸ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਅੱਜ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ....

ਅਜੀਤ ਡੈਸਕ 07-04-2026

ਅੰਮ੍ਰਿਤਸਰ, 7 ਅਪ੍ਰੈਲ (ਜਸਵੰਤ ਸਿੰਘ ਜੱਸ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਅੱਜ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਜਲੌਅ ਸਜਾਏ ਗਏ। ਇਸ ਦੌਰਾਨ ਗੁਰੂ ਘਰ ਦੀਆਂ ਬੇਸ਼ਕੀਮਤੀ ਅਤੇ ਇਤਿਹਾਸਿਕ ਵਸਤੂਆਂ ਸੰਗਤਾਂ ਦੇ ਦਰਸ਼ਨਾਂ ਲਈ ਰੱਖੀਆਂ ਗਈਆਂ ਹਨ। ਅੱਜ ਵੱਡੀ ਗਿਣਤੀ ਵਿਚ ਸੰਗਤਾਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜ ਰਹੀਆਂ ਹਨ। ਇਸੇ ਦੌਰਾਨ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੀ ਅੱਜ ਗੁਰਮਤਿ ਦੀਵਾਨ ਸਜਾਏ ਜਾ ਰਹੇ ਹਨ।

ਪਿਛਲੀ ਖ਼ਬਰ ਦਿਨ ਦਿਹਾੜੇ ਨੌਜਵਾਨ ਵਲੋਂ ਬੇਰਹਿਮੀ ਨਾਲ ਕੁੜੀ 'ਤੇ ਚਾਕੂ ਨਾਲ ਹਮਲਾ ਅਗਲੀ ਖ਼ਬਰ ਅੱਜ ਹੁਸ਼ਿਆਰਪੁਰ ਦਾ ਦੌਰਾ ਕਰਨਗੇ ਮੁੱਖ ਮੰਤਰੀ ਮਾਨ