25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਗਿਆਨੀ ਗੜਗੱਜ ਨੇ ਦਿੱਤੀ ਸੰਗਤਾਂ ਨੂੰ ਵਧਾਈ

ਅੰਮ੍ਰਿਤਸਰ, 7 ਅਪ੍ਰੈਲ (ਜਸਵੰਤ ਸਿੰਘ ਜੱਸ)- ਅੱਜ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ...

ਅਜੀਤ ਡੈਸਕ 07-04-2026

ਅੰਮ੍ਰਿਤਸਰ, 7 ਅਪ੍ਰੈਲ (ਜਸਵੰਤ ਸਿੰਘ ਜੱਸ)- ਅੱਜ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਦਰਸ਼ਨ ਕਰਨ ਪੁੱਜ ਰਹੀਆਂ ਹਨ। ਅੱਜ ਗੁਰੂ ਕੇ ਮਹਿਲ ਵਿਖੇ ਗੁਰਮਤਿ ਦੀਵਾਨ ਸਜਾਏ ਜਾ ਰਹੇ ਹਨ। ਜਥੇਦਾਰ ਗੜਗੱਜ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।

ਪਿਛਲੀ ਖ਼ਬਰ ਬਰਜਿੰਦਰ ਸਿੰਘ ਬਰਾੜ ਮੁੜ ਅਕਾਲੀ ਦਲ ’ਚ ਸ਼ਾਮਿਲ ਅਗਲੀ ਖ਼ਬਰ ਦਿਨ ਦਿਹਾੜੇ ਨੌਜਵਾਨ ਵਲੋਂ ਬੇਰਹਿਮੀ ਨਾਲ ਕੁੜੀ 'ਤੇ ਚਾਕੂ ਨਾਲ ਹਮਲਾ