23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਅੰਮ੍ਰਿਤਸਰ ਏਅਰਪੋਰਟ 'ਤੇ ਯਾਤਰੀ ਕੋਲੋਂ ਗਾਂਜਾ ਬਰਾਮਦ

ਰਾਜਾਸਾਂਸੀ, (ਅੰਮ੍ਰਿਤਸਰ), 8 ਅਪ੍ਰੈਲ (ਰਾਜੇਸ਼ ਕੁਮਾਰ ਸ਼ਰਮਾ, ਹਰਦੀਪ ਸਿੰਘ ਖੀਵਾ)- ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਟੀਮ ਨੇ ਇਕ ਯਾਤਰੀ ਕੋਲੋਂ ਗਾਂਜਾ ਬਰਾਮਦ....

ਅਜੀਤ ਡੈਸਕ 08-04-2026

 ਰਾਜਾਸਾਂਸੀ, (ਅੰਮ੍ਰਿਤਸਰ), 8 ਅਪ੍ਰੈਲ (ਰਾਜੇਸ਼ ਕੁਮਾਰ ਸ਼ਰਮਾ, ਹਰਦੀਪ ਸਿੰਘ ਖੀਵਾ)- ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਟੀਮ ਨੇ ਇਕ ਯਾਤਰੀ ਕੋਲੋਂ ਗਾਂਜਾ ਬਰਾਮਦ ਕੀਤਾ ਹੈ। ਜਾਣਕਾਰੀ ਮੁਤਾਬਕ ਉਕਤ ਯਾਤਰੀ ਬੈਂਕਾਕ ਤੋਂ ਇਥੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚਿਆ ਸੀ, ਜਿਸ ਦੇ ਸਮਾਨ ਦੀ ਜਾਂਚ ਦੌਰਾਨ ਕਸਟਮ ਅਧਿਕਾਰੀਆਂ ਨੂੰ ਮਿਠਾਈ ਦੇ ਡੱਬੇ ਬਰਾਮਦ ਹੋਏ, ਜਿਨ੍ਹਾਂ ਵਿਚ 964 ਗ੍ਰਾਮ ਗਾਂਜਾ ਭਰਿਆ ਹੋਇਆ ਸੀ।

ਪਿਛਲੀ ਖ਼ਬਰ ਘੁਮਾਣ ਵਿਖੇ ਪਿਓ ਪੁੱਤ ਇਨਸਾਫ਼ ਲੈਣ ਲਈ ਹਾਈ ਵੋਲਟੇਜ ਤਾਰਾਂ ਦੇ ਟਾਵਰ ’ਤੇ ਚੜ੍ਹੇ ਅਗਲੀ ਖ਼ਬਰ ਅਸੀਂ ਫ਼ੌਜੀ ਇਕਾਈਆਂ ਨੂੰ ਤੁਰੰਤ ਗੋਲੀਬਾਰੀ ਰੋਕਣ ਦਾ ਦਿੱਤਾ ਹੁਕਮ,ਪਰ ਅਜੇ ਜੰਗ ਬੰਦ ਨਹੀਂ ਹੋਈ- ਈਰਾਨੀ ਸੁਪਰੀਮ ਲੀਡਰ