24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਵਿਧਾਇਕ ਪਠਾਣਮਾਜਰਾ ਬਠਿੰਡਾ ਜੇਲ੍ਹ ’ਚ ਤਬਦੀਲ

ਪਟਿਆਲਾ, 9 ਅਪ੍ਰੈਲ (ਮਨਦੀਪ ਸਿੰਘ) -ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੋ ਜਬਰ ਜਨਾਹ ਦੇ ਕੇਸ ’ਚ ਪਟਿਆਲਾ ਜੇਲ੍ਹ ’ਚ ਬੰਦ ਸਨ, ਨੂੰ ਸੁਰੱਖਿਆ ਕਾਰਨਾਂ....

ਅਜੀਤ ਡੈਸਕ 09-04-2026

ਪਟਿਆਲਾ, 9 ਅਪ੍ਰੈਲ (ਮਨਦੀਪ ਸਿੰਘ) -ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੋ ਜਬਰ ਜਨਾਹ ਦੇ ਕੇਸ ’ਚ ਪਟਿਆਲਾ ਜੇਲ੍ਹ ’ਚ ਬੰਦ ਸਨ, ਨੂੰ ਸੁਰੱਖਿਆ ਕਾਰਨਾਂ ਦੇ ਮੱਦੇਨਜ਼ਰ ਕੱਲ੍ਹ ਰਾਤ ਬਠਿੰਡਾ ਜੇਲ੍ਹ ’ਚ ਤਬਦੀਲ ਕਰ ਦਿੱਤਾ ਗਿਆ ਹੈ। ਪਰ ਇਸ ਪਿੱਛੇ ਸੁਰੱਖਿਆ ਕਾਰਨ ਹਨ ਜਾਂ ਕੁਝ ਹੋਰ ਇਸ ਬਾਰੇ ਕਿਸੇ ਅਧਿਕਾਰੀ ਵਲੋਂ ਕੁਝ ਨਹੀਂ ਦੱਸਿਆ ਗਿਆ।

ਪਿਛਲੀ ਖ਼ਬਰ ਪਟਿਆਲਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਅਗਲੀ ਖ਼ਬਰ ਕੇਂਦਰੀ ਹਵਾ ਗੁਣਵੱਤਾ ਮੈਨਜਮੈਂਟ ਵਲੋਂ ਸੂਬੇ ਦੇ ਲਹਿਰਾ ਮੁਹੱਬਤ ਤੇ ਤਲਵੰਡੀ ਸਾਬੋ ਪਾਵਰ ਪਲਾਂਟ ’ਤੇ ਲਾਇਆ ਕਰੋੜਾਂ ਦਾ ਜ...