25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਪਿੰਡ ਰਾਏਪੁਰ ਰਾਈਆਂ ਵਿਚ ਚਿੱਟੇ ਨਾਲ 2 ਨੌਜਵਾਨਾਂ ਦੀ ਮੌਤ

ਨਡਾਲਾ (ਕਪੂਰਥਲਾ), 9 ਅਪ੍ਰੈਲ ( ਰਘਬਿੰਦਰ ਸਿੰਘ )- ਸਬ ਡਿਵੀਜ਼ਨ ਹਲਕਾ ਭਲੱਥ ਦੇ ਥਾਣਾ ਢਿੱਲਵਾਂ ਅਧੀਨ ਆਉਂਦੇ ਪਿੰਡ ਰਾਏਪੁਰ ਰਾਈਆਂ ਵਿਖੇ ਅੱਜ ਚਿੱਟੇ ਦੀ ਓਵਰਡੋਜ਼ ਨਾਲ ਦੋ...

ਅਜੀਤ ਡੈਸਕ 09-04-2026

ਨਡਾਲਾ  (ਕਪੂਰਥਲਾ), 9 ਅਪ੍ਰੈਲ ( ਰਘਬਿੰਦਰ ਸਿੰਘ )- ਸਬ ਡਿਵੀਜ਼ਨ ਹਲਕਾ ਭਲੱਥ ਦੇ ਥਾਣਾ ਢਿੱਲਵਾਂ ਅਧੀਨ ਆਉਂਦੇ ਪਿੰਡ ਰਾਏਪੁਰ ਰਾਈਆਂ ਵਿਖੇ ਅੱਜ ਚਿੱਟੇ ਦੀ ਓਵਰਡੋਜ਼ ਨਾਲ ਦੋ ਨੌਜਵਾਨਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਅੱਜ ਹੋਈਆਂ ਮੌਤਾਂ ਤੋਂ ਬਾਅਦ ਪਿੰਡ ਦੇ ਲੋਕਾਂ ਦੇ ਵਿਚ ਕਾਫੀ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ। ਲੋਕ ਪੁਲਿਸ ਪ੍ਰਤੀ ਰੋਸ ਪ੍ਰਗਟ ਕਰ ਰਹੇ ਹਨ।

ਪਿਛਲੀ ਖ਼ਬਰ ਬੀਬੀ ਰਾਜਵਿੰਦਰ ਕੌਰ ਨੇ ਬਲਾਕ ਸੰਮਤੀ ਡੇਰਾ ਬਾਬਾ ਨਾਨਕ ਦੇ ਚੇਅਰਪਰਸਨ ਦਾ ਅਹੁਦਾ ਸੰਭਾਲਿਆ ਅਗਲੀ ਖ਼ਬਰ ਬਾਡੀ ਬਿਲਡਰ ਘੁੰਮਣ ਦੀ ਮੌਤ ਮਾਮਲਾ, ਹਾਈ ਕੋਰਟ ਨੇ ਨਵੇਂ ਮੈਡੀਕਲ ਬੋਰਡ 'ਤੇ ਰੋਕ ਲਗਾਉਣ ਦੇ ਦਿੱਤੇ ਹੁਕਮ