ਜੈਂਤੀਪੁਰ 9 ਅਪ੍ਰੈਲ (ਭੁਪਿੰਦਰ ਸਿੰਘ ਗਿੱਲ)-ਅੰਮ੍ਰਿਤਸਰ ਪਠਾਨਕੋਟ ਨੈਸ਼ਨਲ ਹਾਈਵੇ ਉਤੇ ਸਥਿਤ ਬਾਬਾ ਨਾਨਕ ਇੰਡੀਅਨ ਆਇਲ ਪੈਟਰੋਲ ਪੰਪ ਦੇ ਨੇੜੇ ਬਟਾਲਾ ਸਾਈਡ ਤੋਂ ਆ ਰਹੀ ਕਾਲੇ ਰੰਗ ਦੀ ਕਾਰ ਨੇ ਬਾਈਕ ਸਵਾਰ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਬਾਈਕ ਸਵਾਰ ਦੋਵੇਂ ਨੌਜਵਾਨਾਂ ਦੀਆਂ ਲੱਤਾਂ ਟੁੱਟ ਗਈਆਂ ਹਨ। ਜ਼ਖਮੀ ਨੌਜਵਾਨਾਂ ਦਾ ਪਿੰਡ ਕਤੋ ਨੰਗਲ ਖੁਰਦ ਦੱਸਿਆ ਜਾ ਰਿਹਾ ਸੀ, ਜਿਨ੍ਹਾਂ ਨੂੰ ਇਕੱਤਰ ਹੋਏ ਲੋਕਾਂ ਵਲੋਂ ਐਂਬੂਲੈਂਸ ਰਾਹੀਂ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਪਹੁੰਚਾਇਆ ਗਿਆ।
ਤਾਜ਼ਾ ਖ਼ਬਰਾਂ
Free
ਕਾਰ ਚਾਲਕ ਵਲੋਂ ਬਾਈਕ ਸਵਾਰਾਂ ਨੂੰ ਟੱਕਰ, ਦੋ ਦੀਆਂ ਲੱਤਾਂ ਟੁੱਟੀਆਂ
ਜੈਂਤੀਪੁਰ 9 ਅਪ੍ਰੈਲ (ਭੁਪਿੰਦਰ ਸਿੰਘ ਗਿੱਲ)-ਅੰਮ੍ਰਿਤਸਰ ਪਠਾਨਕੋਟ ਨੈਸ਼ਨਲ ਹਾਈਵੇ ਉਤੇ ਸਥਿਤ ਬਾਬਾ ਨਾਨਕ ਇੰਡੀਅਨ ਆਇਲ ਪੈਟਰੋਲ ਪੰਪ ਦੇ ਨੇੜੇ ਬਟਾਲਾ ਸਾਈਡ ਤੋਂ ਆ ਰਹੀ ਕਾਲੇ ਰੰਗ ਦੀ ਕਾਰ...
ਅਜੀਤ ਡੈਸਕ
09-04-2026