28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਰਾਜਾ ਵੜਿੰਗ ਨੇ ਮਥੁਰਾ ਹਾਦਸੇ ਉਤੇ ਦੁੱਖ ਪ੍ਰਗਟਾਇਆ

ਸ੍ਰੀ ਮੁਕਤਸਰ ਸਾਹਿਬ, 10 ਅਪ੍ਰੈਲ (ਰਣਜੀਤ ਸਿੰਘ ਢਿੱਲੋਂ ਭੁੱਟੀਵਾਲਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮੈਂਬਰ ਪਾਰਲੀਮੈਂਟ ਲੁਧਿਆਣਾ ਨੇ ਕਿਹਾ ਕਿ ਵ੍ਰਿੰਦਾਵਨ...

ਅਜੀਤ ਡੈਸਕ 10-04-2026

ਸ੍ਰੀ ਮੁਕਤਸਰ ਸਾਹਿਬ, 10 ਅਪ੍ਰੈਲ (ਰਣਜੀਤ ਸਿੰਘ ਢਿੱਲੋਂ ਭੁੱਟੀਵਾਲਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮੈਂਬਰ ਪਾਰਲੀਮੈਂਟ ਲੁਧਿਆਣਾ ਨੇ ਕਿਹਾ ਕਿ ਵ੍ਰਿੰਦਾਵਨ ਤੋਂ ਦਿਲ ਦਹਿਲਾ ਦੇਣ ਵਾਲੀ ਇਸ ਘਟਨਾ ਨੇ ਮਨ ਨੂੰ ਡੂੰਘਾ ਦੁੱਖ ਪਹੁੰਚਾਇਆ ਹੈ। ਯਮੁਨਾ ਨਦੀ ਵਿਚ ਡੁੱਬੀ ਕਿਸ਼ਤੀ ਕਾਰਨ ਕਈ ਸ਼ਰਧਾਲੂਆਂ ਦੀ ਮੌਤ ਹੋ ਗਈ ਹੈ ਅਤੇ ਕਈ ਲੋਕ ਲਾਪਤਾ ਹੋ ਗਏ ਹਨ। ਉਨ੍ਹਾਂ ਕਿਹਾ ਕਿ ਮੈਂ ਪੀੜਤ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਾ ਹਾਂ ਤੇ ਲਾਪਤਾ ਲੋਕਾਂ ਦੀ ਸੁਰੱਖਿਅਤ ਵਾਪਸੀ ਲਈ ਅਰਦਾਸ ਕਰਦਾ ਹਾਂ।

ਪਿਛਲੀ ਖ਼ਬਰ ਆਈਪੀਐਲ 2026- ਰਾਜਸਥਾਨ ਰਾਇਲਜ਼ ਨੇ ਜਿੱਤਿਆ ਟਾਸ, ਬੈਂਗਲੁਰੂ ਨੂੰ ਬੱਲੇਬਾਜ਼ੀ ਦਾ ਸੱਦਾ ਅਗਲੀ ਖ਼ਬਰ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ 6 ਹੋਰ ਗਵਾਹਾਂ ਨੇ ਬਿਆਨ ਦਰਜ ਕਰਵਾਏ