27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਜਗਰਾਉਂ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ

ਜਗਰਾਉਂ ( ਲੁਧਿਆਣਾ), 11 ਅਪ੍ਰੈਲ (ਕੁਲਦੀਪ ਸਿੰਘ ਲੋਹਟ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਗਰਾਉਂ ਪੁੱਜੇ, ਜਿਥੇ ਉਨ੍ਹਾਂ ਵ੍ਰਿੰਦਾਵਨ ਹਾਦਸੇ ਦੇ ਮਿ੍ਤਕ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ....

ਅਜੀਤ ਡੈਸਕ 11-04-2026

ਜਗਰਾਉਂ ( ਲੁਧਿਆਣਾ), 11 ਅਪ੍ਰੈਲ (ਕੁਲਦੀਪ ਸਿੰਘ ਲੋਹਟ)-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਗਰਾਉਂ ਪੁੱਜੇ, ਜਿਥੇ ਉਨ੍ਹਾਂ ਵ੍ਰਿੰਦਾਵਨ ਹਾਦਸੇ ਦੇ ਮਿ੍ਤਕ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਇਕ ਭਿਆਨਕ ਹਾਦਸਾ ਸੀ, ਜਿਸ ਨੇ ਸਭ ਦਾ ਹਿਰਦਾ ਵਲੂੰਧਰ ਕੇ ਰੱਖ ਦਿੱਤਾ ਹੈ। ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਵਿਧਾਇਕ ਪੱਪੀ ਪਰਾਸ਼ਰ, ਵਿਧਾਇਕ ਸਰਬਜੀਤ ਕੌਰ ਮਾਣੂੰਕੇ ਅਤੇ ਚੰਦ ਸਿੰਘ ਡੱਲਾ ਵੀ ਮੌਜੂਦ ਸਨ।

ਪਿਛਲੀ ਖ਼ਬਰ ਈਰਾਨ ਅਮਰੀਕਾ ਵਿਚਾਲੇ ਗੱਲਬਾਤ: ਪਾਕਿ ਪੁੱਜੇ ਅਮਰੀਕੀ ਉਪ-ਰਾਸ਼ਟਰਪਤੀ ਅਗਲੀ ਖ਼ਬਰ ਸਰਹੱਦੀ ਪਿੰਡ ਵਿਖੇ ਦੋ ਗਰੁੱਪਾਂ ਵਿਚ ਹੋਏ ਝਗੜੇ ਦੌਰਾਨ ਚੱਲੀ ਗੋਲੀ, ਇਕ ਵਿਅਕਤੀ ਦੀ ਮੌਤ