26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਵਿਧਾਨ ਸਭਾ ਚੋਣਾਂ 2027: ਸ਼੍ਰੋਮਣੀ ਅਕਾਲੀ ਦਲ ਨੇ ਰਵੀਪ੍ਰੀਤ ਸਿੰਘ ਸਿੱਧੂ ਨੂੰ ਤਲਵੰਡੀ ਸਾਬੋ ਤੋਂ ਐਲਾਨਿਆ ਉਮੀਦਵਾਰ

ਤਲਵੰਡੀ ਸਾਬੋ,(ਬਠਿੰਡਾ), 11 ਅਪ੍ਰੈਲ - ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਤਲਵੰਡੀ ਸਾਬੋ ਵਿਖੇ ਪੰਜਾਬ ਬਚਾਓ ਰੈਲੀ ਕੀਤੀ ਗਈ। ਇਸ ਮੌਕੇ ਬੋਲਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ...

ਅਜੀਤ ਡੈਸਕ 11-04-2026

ਤਲਵੰਡੀ ਸਾਬੋ,(ਬਠਿੰਡਾ), 11 ਅਪ੍ਰੈਲ - ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਤਲਵੰਡੀ ਸਾਬੋ ਵਿਖੇ ਪੰਜਾਬ ਬਚਾਓ ਰੈਲੀ ਕੀਤੀ ਗਈ। ਇਸ ਮੌਕੇ ਬੋਲਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਰਵੀਪ੍ਰੀਤ ਸਿੰਘ ਸਿੱਧੂ ਨੂੰ ਤਲਵੰਡੀ ਸਾਬੋ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨ ਦਿੱਤਾ।

ਪਿਛਲੀ ਖ਼ਬਰ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਸਾਨੂੰ ਸਦਾ ਸੱਚ ਤੇ ਨਿਆਂ ਦੇ ਰਸਤੇ 'ਤੇ ਚੱਲਣ ਦੀ ਪ੍ਰੇਰਣਾ ਦਿੰਦੀ ਰਹੇਗੀ-ਗੁਲਾਬ ਚੰਦ ਕਟਾਰੀ... ਅਗਲੀ ਖ਼ਬਰ ਆਈ.ਪੀ.ਐਲ.2026 - ਹੈਦਰਾਬਾਦ ਖ਼ਿਲਾਫ਼ ਟਾਸ ਜਿੱਤ ਕੇ ਪੰਜਾਬ ਨੇ ਕੀਤਾ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ