23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਬਾਲੀਵੁੱਡ ਦੀ ਮਸ਼ਹੂਰ ਗਾਇਕਾ ਆਸ਼ਾ ਭੋਂਸਲੇ ਨੂੰ ਪਿਆ ਦਿਲ ਦਾ ਦੌਰਾ, ਹਸਪਤਾਲ ਦੇ ਆਈਸੀਯੂ ਵਿਚ ਦਾਖ਼ਲ

ਮੁੰਬਈ, 11 ਅਪ੍ਰੈਲ - ਬਾਲੀਵੁੱਡ ਦੀ ਮਸ਼ਹੂਰ ਗਾਇਕਾ ਆਸ਼ਾ ਭੋਂਸਲੇ ਨੂੰ ਦਿਲ ਦਾ ਦੌਰਾ ਪਿਆ। ਉਨ੍ਹਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਦੇ ਆਈਸੀਯੂ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ...

ਅਜੀਤ ਡੈਸਕ 11-04-2026

 ਮੁੰਬਈ, 11 ਅਪ੍ਰੈਲ - ਬਾਲੀਵੁੱਡ ਦੀ ਮਸ਼ਹੂਰ ਗਾਇਕਾ ਆਸ਼ਾ ਭੋਂਸਲੇ ਨੂੰ ਦਿਲ ਦਾ ਦੌਰਾ ਪਿਆ। ਉਨ੍ਹਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਦੇ ਆਈਸੀਯੂ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਡਾਕਟਰਾਂ ਦੀ ਇਕ ਟੀਮ ਇਸ ਸਮੇਂ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ, ਪਰ ਹਸਪਤਾਲ ਜਾਂ ਉਨ੍ਹਾਂ ਦੇ ਪਰਿਵਾਰ ਵਲੋਂ ਉਨ੍ਹਾਂ ਦੀ ਹਾਲਤ ਬਾਰੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

ਪਿਛਲੀ ਖ਼ਬਰ ਆਈ ਪੀ ਐੱਲ 2026- ਚੇਨਈ ਨੇ ਦਿੱਲੀ ਨੂੰ ਦਿੱਤਾ 213 ਦੌੜਾਂ ਦਾ ਟੀਚਾ ਅਗਲੀ ਖ਼ਬਰ ਆਈ ਪੀ ਐੱਲ 2026 - ਦਿੱਲੀ ਖ਼ਿਲਾਫ਼ ਚੇਨਈ ਦੇ ਸਲਾਮੀ ਬੱਲੇਬਾਜ਼ ਸੰਜੂ ਸੈਮਸਨ ਦਾ ਸ਼ਾਨਦਾਰ ਸੈਂਕੜਾ