23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

8ਵੀਂ ਦੇ ਨਤੀਜਿਆਂ ਵਿਚ ਪਹਿਲੇ 3 ਸਥਾਨਾਂ 'ਤੇ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਮਿਲਣਗੇ ਅੱਜ ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 12 ਅਪ੍ਰੈਲ - ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਵਿਖੇ 8ਵੀਂ ਸ਼੍ਰੇਣੀ ਦੇ ਨਤੀਜਿਆਂ ਵਿਚ ਪਹਿਲੇ ਤਿੰਨ ਸਥਾਨਾਂ ''ਤੇ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਮਿਲਣਗੇ। ਦੱਸ ਦਈਏ ਕਿ 8ਵੀਂ ਦੇ ਨਤੀਜਿਆਂ...

ਅਜੀਤ ਡੈਸਕ 12-04-2026

ਚੰਡੀਗੜ੍ਹ, 12 ਅਪ੍ਰੈਲ - ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਵਿਖੇ 8ਵੀਂ ਸ਼੍ਰੇਣੀ ਦੇ ਨਤੀਜਿਆਂ ਵਿਚ ਪਹਿਲੇ ਤਿੰਨ ਸਥਾਨਾਂ ''ਤੇ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਮਿਲਣਗੇ। ਦੱਸ ਦਈਏ ਕਿ 8ਵੀਂ ਦੇ ਨਤੀਜਿਆਂ ਵਿਚ ਪਹਿਲੇ ਤਿੰਨ ਸਥਾਨਾਂ 'ਤੇ ਲੜਕੀਆਂ ਦਾ ਦਬਦਬਾ ਰਿਹਾ ਹੈ। ਜੈਤੋ ਦੀ ਤਮੰਨਾ ਨੇ 600 ਚੋਂ 600 ਅੰਕ ਹਾਸਲ ਕਰ ਕੇ ਪਹਿਲੇ ਸੂਬੇ ਭਰ 'ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ ਜਦਕਿ ਹਲਕਾ ਲਹਿਰਾਗਾਗਾ ਦੇ ਪਿੰਡ ਅੜਕਵਾਸ ਦੇ ਸਰਕਾਰੀ ਮਿਡਲ ਸਕੂਲ ਦੀ ਵਿਦਿਆਰਥਣ ਜਪਨੀਤ ਕੌਰ ਨੇ 598 ਅੰਕ ਹਾਸਲ ਕਰਕੇ ਦੂਜਾ ਅਤੇ ਫ਼ਰੀਦਕੋਟ ਦੇ ਪਿੰਡ ਭਲੂਰ ਦੀ ਜਸ਼ਨਦੀਪ ਨੇ 598 ਅੰਕ ਹਾਸਲ ਕਰ ਕੇ ਤੀਜਾ ਸਥਾਨ ਹਾਸਲ ਕੀਤਾ ਹੈ।

ਪਿਛਲੀ ਖ਼ਬਰ ਇਹ ਦੌੜ ਸਾਡੇ ਸੰਵਿਧਾਨ ਨੂੰ ਬਚਾਉਣ ਲਈ ਹੈ - 'ਰਨ ਫਾਰ ਅੰਬੇਡਕਰ, ਰਨ ਫਾਰ ਕੰਸਟੀਚਿਊਸ਼ਨ' ਮੈਰਾਥਨ 'ਤੇ ਚੰਨੀ ਅਗਲੀ ਖ਼ਬਰ ਪਾਕਿਸਤਾਨ : ਅਮਰੀਕਾ ਅਤੇ ਈਰਾਨ ਵਿਚਕਾਰ ਸਮਝੌਤੇ 'ਤੇ ਪਹੁੰਚਣ ਵਿਚ ਅਸਫਲ ਰਹਿਣ ਤੋਂ ਜੇਡੀ ਵੈਂਸ ਇਸਲਾਮਾਬਾਦ ਤੋਂ ਰਵਾਨਾ...