24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਇਸ ਸਾਲ 3 ਜੁਲਾਈ ਨੂੰ ਸ਼ੁਰੂ ਹੋਵੇਗੀ ਸ੍ਰੀ ਅਮਰਨਾਥ ਜੀ ਯਾਤਰਾ

ਜੰਮੂ, 12 ਅਪ੍ਰੈਲ - ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਦੇ ਦਫ਼ਤਰ ਨੇ ਟਵੀਟ ਕੀਤਾ - "ਸ੍ਰੀ ਅਮਰਨਾਥ ਜੀ ਯਾਤਰਾ ਇਸ ਸਾਲ 3 ਜੁਲਾਈ 2026 ਨੂੰ ਸ਼ੁਰੂ ਹੋਵੇਗੀ ਅਤੇ 28 ਅਗਸਤ ਨੂੰ ਰੱਖੜੀ...

ਅਜੀਤ ਡੈਸਕ 12-04-2026

ਜੰਮੂ, 12 ਅਪ੍ਰੈਲ - ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਦੇ ਦਫ਼ਤਰ ਨੇ ਟਵੀਟ ਕੀਤਾ - "ਸ੍ਰੀ ਅਮਰਨਾਥ ਜੀ ਯਾਤਰਾ ਇਸ ਸਾਲ 3 ਜੁਲਾਈ 2026 ਨੂੰ ਸ਼ੁਰੂ ਹੋਵੇਗੀ ਅਤੇ 28 ਅਗਸਤ ਨੂੰ ਰੱਖੜੀ 'ਤੇ ਸਮਾਪਤ ਹੋਵੇਗੀ, ਜੋ ਕੁੱਲ 57 ਦਿਨਾਂ ਤੱਕ ਚੱਲੇਗੀ। ਭਗਵਾਨ ਸ਼ਿਵ ਦਾ ਅਸ਼ੀਰਵਾਦ ਲੈਣ ਲਈ ਪ੍ਰਥਮ ਪੂਜਾ, ਜੇਠ ਪੂਰਨਿਮਾ, 29 ਜੂਨ 2026 ਨੂੰ ਹੋਵੇਗੀ। ਯਾਤਰਾ ਲਈ ਅਗਾਊਂ ਰਜਿਸਟ੍ਰੇਸ਼ਨ 15 ਅਪ੍ਰੈਲ 2026 ਨੂੰ ਔਫਲਾਈਨ ਅਤੇ ਔਨਲਾਈਨ ਦੋਵਾਂ ਤਰੀਕਿਆਂ ਨਾਲ ਸ਼ੁਰੂ ਹੋਵੇਗੀ..."।

ਪਿਛਲੀ ਖ਼ਬਰ ਨਹੀਂ ਰਹੇ ਸਿੰਗਰ ਆਸ਼ਾ ਭੌਂਸਲੇ, ਦਿਲ ਦਾ ਦੌਰਾ ਪੈਣ ਨਾਲ ਮੌਤ ਅਗਲੀ ਖ਼ਬਰ ਵਰਿੰਦਾਵਨ ਹਾਦਸੇ ਦੇ ਲਾਪਤਾ ਰਿਸ਼ਭ ਸ਼ਰਮਾ ਦੀ ਲਾਸ਼ ਮਿਲੀ