ਨਵੀਂ ਦਿੱਲੀ, 12 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਗਜ ਗਾਇਕਾ ਆਸ਼ਾ ਭੌਂਸਲੇ ਦੀ ਮੌਤ ਉਤੇ ਦੁੱਖ ਪ੍ਰਗਟ ਕੀਤਾ ਹੈ। ਮੋਦੀ ਨੇ ਟਵੀਟ ਕਰਕੇ ਆਸ਼ਾ ਦੀ ਮੌਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਸਾਡੇ ਸੱਭਿਆਚਾਰ ਨੂੰ ਅਮੀਰ ਬਣਾਇਆ ਹੈ। ਉਨ੍ਹਾਂ ਆਪਣੀ ਗਾਇਕੀ ਨਾਲ ਕਰੋੜਾਂ ਲੋਕਾਂ ਦਾ ਦਿਲ ਜਿੱਤਿਆ ਹੈ।
ਤਾਜ਼ਾ ਖ਼ਬਰਾਂ
Free
ਪ੍ਰਧਾਨ ਮੰਤਰੀ ਮੋਦੀ ਨੇ ਆਸ਼ਾ ਭੌਂਸਲੇ ਦੀ ਮੌਤ ਉਤੇ ਪ੍ਰਗਟਾਇਆ ਦੁੱਖ
ਨਵੀਂ ਦਿੱਲੀ, 12 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਗਜ ਗਾਇਕਾ ਆਸ਼ਾ ਭੌਂਸਲੇ ਦੀ ਮੌਤ ਉਤੇ ਦੁੱਖ ਪ੍ਰਗਟ ਕੀਤਾ ਹੈ। ਮੋਦੀ ਨੇ ਟਵੀਟ ਕਰਕੇ ਆਸ਼ਾ ਦੀ ਮੌਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ...
ਅਜੀਤ ਡੈਸਕ
12-04-2026