24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਆਸ਼ਾ ਭੌਂਸਲੇ ਦੀ ਮੌਤ ਨਾਲ ਸੰਗੀਤਕ ਖੇਤਰ ਦੇ ਸੁਨਹਿਰੀ ਯੁਗ ਦਾ ਅੰਤ ਹੋਇਆ- ਮੁਖ ਮੰਤਰੀ

ਚੰਡੀਗੜ੍ਹ, 12 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਆਸ਼ਾ ਭੌਂਸਲੇ ਦੀ ਮੌਤ ਉਤੇ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਲਿਖਿਆ ਕਿ ਪ੍ਰਸਿੱਧ ਗਾਇਕਾ ਤੇ 'ਪਦਮ ਵਿਭੂਸ਼ਣ' ਪੁਰਸਕਾਰ ਜੇਤੂ...

ਅਜੀਤ ਡੈਸਕ 12-04-2026

ਚੰਡੀਗੜ੍ਹ, 12 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਆਸ਼ਾ ਭੌਂਸਲੇ ਦੀ ਮੌਤ ਉਤੇ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਲਿਖਿਆ ਕਿ ਪ੍ਰਸਿੱਧ ਗਾਇਕਾ ਤੇ 'ਪਦਮ ਵਿਭੂਸ਼ਣ' ਪੁਰਸਕਾਰ ਜੇਤੂ ਆਸ਼ਾ ਭੌਂਸਲੇ ਜੀ ਦੇ ਬੇਵਕਤੀ ਦੇਹਾਂਤ ਦੀ ਖ਼ਬਰ ਸੁਣ ਕੇ ਮੈਨੂੰ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਦੇ ਦੇਹਾਂਤ ਨਾਲ ਸੰਗੀਤ ਦੇ ਖੇਤਰ ਵਿਚ ਇਕ ਸੁਨਹਿਰੀ ਯੁੱਗ ਦਾ ਅੰਤ ਹੋ ਗਿਆ ਹੈ.. ਇਹ ਇਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਭਾਰਤੀ ਸੰਗੀਤ ਜਗਤ ਵਿਚ ਉਨ੍ਹਾਂ ਦੁਆਰਾ ਦਿਤੇ ਗਏ ਅਨਮੋਲ ਯੋਗਦਾਨ ਨੂੰ ਆਉਣ ਵਾਲੇ ਯੁੱਗਾਂ ਤੱਕ ਯਾਦ ਰੱਖਿਆ ਜਾਵੇਗਾ। ਇਸ ਦੁੱਖ ਦੀ ਘੜੀ ਵਿਚ, ਮੇਰੀਆਂ ਡੂੰਘੀਆਂ ਸੰਵੇਦਨਾਵਾਂ ਪਰਿਵਾਰ ਅਤੇ ਉਨ੍ਹਾਂ ਦੇ ਲੱਖਾਂ ਪ੍ਰਸ਼ੰਸਕਾਂ ਨਾਲ ਹਨ। 

 

ਪਿਛਲੀ ਖ਼ਬਰ ਆਸ਼ਾ ਭੌਂਸਲੇ ਦੀ ਮੌਤ ਬਾਰੇ ਸੁਣ ਕੇ ਬਹੁਤ ਦੁੱਖ ਹੋੋਇਆ-ਕੇਜਰੀਵਾਲ ਅਗਲੀ ਖ਼ਬਰ ਭਾਰਤੀ ਫਿਲਮ ਇੰਡਸਟਰੀ ਨੇ ਆਸ਼ਾ ਭੌਂਸਲੇ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ