24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸੋਧ ਬਿੱਲ (2026) ਦਾ ਅਸੀਂ ਸਮਰਥਨ ਕਰਦੇ ਹਾਂ - ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ, 13 ਅਪ੍ਰੈਲ - ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅਸੀਂ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸੋਧ ਬਿੱਲ (2026) ਦਾ ਸਮਰਥਨ ਕਰਦੇ ਹਾਂ। ਉਨ੍ਹਾਂ ਕਿਹਾ ਕਿ ਪਿਛਲੇ...

ਅਜੀਤ ਡੈਸਕ 13-04-2026

ਚੰਡੀਗੜ੍ਹ, 13 ਅਪ੍ਰੈਲ - ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅਸੀਂ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸੋਧ ਬਿੱਲ (2026) ਦਾ ਸਮਰਥਨ ਕਰਦੇ ਹਾਂ। ਉਨ੍ਹਾਂ ਕਿਹਾ ਕਿ ਪਿਛਲੇ ਕੇਸਾਂ ਦਾ ਕੀ ਬਣੇਗਾ ਸਰਕਾਰ ਇਹ ਵੀ ਦੱਸੇ।ਪੁਬੇਅਦਬੀ ਨਾਲ ਸੰਬੰਧਿਤ 5 ਮੁੱਦੇ ਸੂਬੇ ਤੋਂ ਬਾਹਰ ਗਏ ਹਨ। ਉਨ੍ਹਾਂ ਕਿਹਾ ਕਿ ਕੀ ਕੇਂਦਰ ਨਾਲ ਇਸ ਬਿੱਲ 'ਤੇ ਕੋਈ ਚਰਚਾ ਕੀਤੀ ਗਈ, ਦੂਜੇ ਧਰਮਾਂ ਨਾਲ ਸੰਬੰਧਿਤ ਕੇਸਾਂ ਦਾ ਕੀ ਬਣੇਗਾ। ।

ਪਿਛਲੀ ਖ਼ਬਰ ਅਸੀਂ ਬੇਅਦਬੀ ਮਾਮਲਿਆਂ 'ਤੇ ਚਲਾਨ ਪੇਸ਼ ਕੀਤੇ - ਸੰਧਵਾਂ ਅਗਲੀ ਖ਼ਬਰ ਮਹਿਲਾ ਸਸ਼ਕਤੀਕਰਨ ਐਕਟ ਲਾਗੂ ਕਰਨ ਲਈ, 16 ਅਪ੍ਰੈਲ ਤੋਂ ਬਜਟ ਇਜਲਾਸ ਦੀ ਵਿਸ਼ੇਸ਼ ਮੀਟਿੰਗ ਹੋਣ ਜਾ ਰਹੀ ਹੈ - ਪ੍ਰਧਾਨ ਮੰ...