24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਅਸੀਂ ਬੇਅਦਬੀ ਮਾਮਲਿਆਂ 'ਤੇ ਚਲਾਨ ਪੇਸ਼ ਕੀਤੇ - ਸੰਧਵਾਂ

ਚੰਡੀਗੜ੍ਹ, 13 ਅਪ੍ਰੈਲ - ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਸੀਂ ਬੇਅਦਬੀ ਮਾਮਲਿਆਂ 'ਤੇ ਚਲਾਨ ਪੇਸ਼ ਕੀਤੇ ਹਨ। ਅੱਜ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ...

ਅਜੀਤ ਡੈਸਕ 13-04-2026

 ਚੰਡੀਗੜ੍ਹ, 13 ਅਪ੍ਰੈਲ - ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਸੀਂ ਬੇਅਦਬੀ ਮਾਮਲਿਆਂ 'ਤੇ ਚਲਾਨ ਪੇਸ਼ ਕੀਤੇ ਹਨ। ਅੱਜ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਬੇਲ 'ਤੇ ਹਨ, ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਬੇਲ 'ਤੇ ਹਨ।

ਪਿਛਲੀ ਖ਼ਬਰ ਘਰੇਲੂ ਕਲੇਸ਼ ਕਾਰਨ ਨੌਜਵਾਨ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਅਗਲੀ ਖ਼ਬਰ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸੋਧ ਬਿੱਲ (2026) ਦਾ ਅਸੀਂ ਸਮਰਥਨ ਕਰਦੇ ਹਾਂ - ਪ੍ਰਤਾਪ ਸਿੰਘ ਬਾਜਵਾ