24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਮਹਿਲਾ ਰਾਖਵਾਂਕਰਨ ਬਿੱਲ ਦੇ ਹੱਕ ਵਿਚ ਹੈ 'ਆਪ' - ਸੰਜੇ ਸਿੰਘ

ਨਵੀਂ ਦਿੱਲੀ, 13 ਅਪ੍ਰੈਲ - ਮਹਿਲਾ ਰਾਖਵਾਂਕਰਨ ਬਿੱਲ 'ਤੇ, 'ਆਪ' ਦੇ ਸੰਸਦ ਮੈਂਬਰ ਸੰਜੇ ਸਿੰਘ ਦਾ ਕਹਿਣਾ ਹੈ, "ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਨੂੰ ਇਸ ਬਿੱਲ ਦੇ ਆਲੇ-ਦੁਆਲੇ ਡਰਾਮਾ ਕਰਨਾ...

ਅਜੀਤ ਡੈਸਕ 13-04-2026

ਨਵੀਂ ਦਿੱਲੀ, 13 ਅਪ੍ਰੈਲ - ਮਹਿਲਾ ਰਾਖਵਾਂਕਰਨ ਬਿੱਲ 'ਤੇ, 'ਆਪ' ਦੇ ਸੰਸਦ ਮੈਂਬਰ ਸੰਜੇ ਸਿੰਘ ਦਾ ਕਹਿਣਾ ਹੈ, "ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਨੂੰ ਇਸ ਬਿੱਲ ਦੇ ਆਲੇ-ਦੁਆਲੇ ਡਰਾਮਾ ਕਰਨਾ ਬੰਦ ਕਰਨਾ ਚਾਹੀਦਾ ਹੈ। 'ਆਪ' ਮਹਿਲਾ ਰਾਖਵਾਂਕਰਨ ਬਿੱਲ ਦੇ ਹੱਕ ਵਿਚ ਹੈ... ਭਾਰਤ ਦੀ 2011 ਦੀ ਜਨਗਣਨਾ ਦੇ ਆਧਾਰ 'ਤੇ ਹੱਦਬੰਦੀ ਨਹੀਂ ਕੀਤੀ ਜਾ ਸਕਦੀ..."।

ਪਿਛਲੀ ਖ਼ਬਰ ਕਾਂਗਰਸ-ਅਕਾਲੀ ਦਲ ਸਰਕਾਰ ਦੌਰਾਨ ਬੇਅਦਬੀਆਂ ਸੰਬੰਧੀ ਨਹੀਂ ਹੋਈ ਕੋਈ ਕਾਰਵਾਈ- ਹਰਪਾਲ ਸਿੰਘ ਚੀਮਾ ਅਗਲੀ ਖ਼ਬਰ ਈਰਾਨ ਵਲੋਂ ਆਪਣੀਆਂ ਬੰਦਰਗਾਹਾਂ 'ਤੇ ਨਾਕਾਬੰਦੀ ਦੀਆਂ ਅਮਰੀਕੀ ਯੋਜਨਾਵਾਂ ਦੀ ਨਿੰਦਾ