24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਕਾਂਗਰਸ ਸਰਕਾਰ ਦੌਰਾਨ ਪੇਸ਼ ਹੋਇਆ ਬਿੱਲ ਸਿਰਫ਼ ਇਕ ਰਸਮੀ ਕਾਰਵਾਈ- ਅਮਨ ਅਰੋੜਾ

ਚੰਡੀਗੜ੍ਹ,13 ਅਪ੍ਰੈਲ - ਅਮਨ ਅਰੋੜਾ ਨੇ ਕਿਹਾ ਕਿ ਕਾਂਗਰਸ ਸਰਕਾਰ ਦੌਰਾਨ ਬਿੱਲ ਪੇਸ਼ ਕਰਨਾ ਸਿਰਫ਼ ਇਕ ਰਸਮੀ ਕਾਰਵਾਈ ਸੀ। ਜਿਸ ਕਾਨੂੰਨ ਵਿਚ ਸੋਧ ਹੋਣ ਵਾਲੀ ਹੈ, ਉਹ ਅਕਾਲੀ ਦਲ ਦੇ ਰਾਜ...

ਅਜੀਤ ਡੈਸਕ 13-04-2026

ਚੰਡੀਗੜ੍ਹ,13 ਅਪ੍ਰੈਲ - ਅਮਨ ਅਰੋੜਾ ਨੇ ਕਿਹਾ ਕਿ ਕਾਂਗਰਸ ਸਰਕਾਰ ਦੌਰਾਨ ਬਿੱਲ ਪੇਸ਼ ਕਰਨਾ ਸਿਰਫ਼ ਇਕ ਰਸਮੀ ਕਾਰਵਾਈ ਸੀ। ਜਿਸ ਕਾਨੂੰਨ ਵਿਚ ਸੋਧ ਹੋਣ ਜਾ ਰਹੀ ਹੈ, ਉਹ ਅਕਾਲੀ ਦਲ ਦੇ ਰਾਜ ਦੌਰਾਨ ਬਣਾਇਆ ਗਿਆ ਸੀ। ਉਨ੍ਹਾਂ ਨੇ ਉਸ ਸਮੇਂ ਦੌਰਾਨ ਜ਼ਰੂਰ ਸੁਝਾਅ ਮੰਗੇ ਹੋਣਗੇ। ਹਾਲਾਂਕਿ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਟਿੱਪਣੀ ਕੀਤੀ ਕਿ ਜੇਕਰ ਉਨ੍ਹਾਂ ਨੇ ਚੰਗਾ ਕੰਮ ਕੀਤਾ ਹੁੰਦਾ, ਤਾਂ ਇਥੇ ਬੈਠਣ ਦੀ ਕੋਈ ਲੋੜ ਨਹੀਂ ਸੀ।

ਪਿਛਲੀ ਖ਼ਬਰ ਸਰਬਸੰਮਤੀ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸੋਧ ਬਿੱਲ ਪਾਸ ਹੋਵੇ - ਹਰਜੋਤ ਸਿੰਘ ਬੈਂਸ ਅਗਲੀ ਖ਼ਬਰ ਕਾਂਗਰਸ-ਅਕਾਲੀ ਦਲ ਸਰਕਾਰ ਦੌਰਾਨ ਬੇਅਦਬੀਆਂ ਸੰਬੰਧੀ ਨਹੀਂ ਹੋਈ ਕੋਈ ਕਾਰਵਾਈ- ਹਰਪਾਲ ਸਿੰਘ ਚੀਮਾ