23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਬੇਅਦਬੀ ਸੋਧ ਬਿੱਲ ਵਿਧਾਨ ਸਭਾ ’ਚ ਸਰਬਸੰਮਤੀ ਨਾਲ ਪਾਸ

ਚੰਡੀਗੜ੍ਹ, 13 ਅਪ੍ਰੈਲ - ਬੇਅਦਬੀ ਸੋਧ ਬਿੱਲ ਪਾਸ ਹੋਣ ਤੋਂ ਬਾਅਦ ਮੁੱਖ ਮੰਤਰ ਭਗਵੰਤ ਮਾਨ ਨੇ ਕਿਹਾ ਕਿ ਇਹ ਬਿੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰੱਖਿਆ ਕਰੇਗਾ। ਬੇਅਦਬੀ ਦੇ ਦੋਸ਼ੀ ਵਿਰੁੱਧ ਗੈਰ ਜ਼ਮਾਨਤੀ...

ਅਜੀਤ ਡੈਸਕ 13-04-2026

ਚੰਡੀਗੜ੍ਹ, 13 ਅਪ੍ਰੈਲ - ਬੇਅਦਬੀ ਸੋਧ ਬਿੱਲ ਪਾਸ ਹੋਣ ਤੋਂ ਬਾਅਦ ਮੁੱਖ ਮੰਤਰ ਭਗਵੰਤ ਮਾਨ ਨੇ ਕਿਹਾ ਕਿ ਇਹ ਬਿੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰੱਖਿਆ ਕਰੇਗਾ। ਬੇਅਦਬੀ ਦੇ ਦੋਸ਼ੀ ਵਿਰੁੱਧ ਗੈਰ ਜ਼ਮਾਨਤੀ ਗੰਭੀਰ ਧਾਰਾ ਲੱਗੇਗੀ।ਦੋਸ਼ੀ ਨੂੰ ਛੁੱਟੀਆਂ ਜਾਂ ਪੈਰੋਲ ਨਹੀਂ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਬਿੱਲ ਕਾਨੂੰਨ ਮਾਹਿਰਾਂ ਨਾਲ ਰਾਇ ਤੋਂ ਬਾਅਦ ਲਿਆਂਦਾ ਗਿਆ ਹੈ। ਇਹ ਸਟੇਟ ਐਕਟ ਹੈ ਤੇ ਇਸ ਨੂੰ ਰਾਸ਼ਟਰਪਤੀ ਕੋਲ ਭੇਜਣ ਦੀ ਲੋੜ ਨਹੀਂ। ਬੇਅਦਬੀ ਦਾ ਮੁੱਦਾ ਪੰਜਾਬ ਦੀ ਅਮਨ ਸ਼ਾਂਤੀ ਨਾਲ ਜੁੜਿਆ ਹੋਇਆ ਹੈ। ਅੱਜ ਦੇ ਇਨ ਦੀ ਇਤਿਹਾਸਿਕ ਮਾਨਤਾ ਹੈ। ਅਸੀ ਭਾਗਾਂ ਵਾਲੇ ਹਾਂ ਕਿ ਸਾਡੇ ਹਿੱਸੇ ਇਹ ਸੇਵਾ ਆਈ ਹੈ।

ਪਿਛਲੀ ਖ਼ਬਰ 6 ਮਹੀਨਿਆਂ ਬਾਅਦ ਆਪਣੀ ਰਿਪੋਰਟ ਪੇਸ਼ ਕਰੇਗੀ, ਬੇਅਦਬੀ ਸੋਧ ਬਿੱਲ ਦੀ ਪੜਚੋਲ ਕਰ ਰਹੀ ਸਿਲੈਕਟ ਕਮੇਟੀ - ਭਗਵੰਤ ਮਾਨ ਅਗਲੀ ਖ਼ਬਰ ਅਸੀਂ ਸਾਰੇ ਧਰਮਾਂ ਦੇ ਵਾਹਨ ਕੀਤੇ ਟੈਕਸ ਮੁਕਤ- ਮੁੱਖ ਮੰਤਰੀ ਮਾਨ