23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

6 ਮਹੀਨਿਆਂ ਬਾਅਦ ਆਪਣੀ ਰਿਪੋਰਟ ਪੇਸ਼ ਕਰੇਗੀ, ਬੇਅਦਬੀ ਸੋਧ ਬਿੱਲ ਦੀ ਪੜਚੋਲ ਕਰ ਰਹੀ ਸਿਲੈਕਟ ਕਮੇਟੀ - ਭਗਵੰਤ ਮਾਨ

ਚੰਡੀਗੜ੍ਹ, 13 ਅਪ੍ਰੈਲ - ਬੇਅਦਬੀ ਸੋਧ ਬਿੱਲ ਪਾਸ ਹੋਣ ਤੋਂ ਬਾਅਦ ਮੁੱਖ ਮੰਤਰ ਭਗਵੰਤ ਮਾਨ ਨੇ ਕਿਹਾ ਕਿ ਬੇਅਦਬੀ ਸੋਧ ਬਿੱਲ ਦੀ ਪੜਚੋਲ ਕਰ ਰਹੀ ਸਿਲੈਕਟ ਕਮੇਟੀ ਦੇ ਚੇਅਰਮੈਨ...

ਅਜੀਤ ਡੈਸਕ 13-04-2026

 ਚੰਡੀਗੜ੍ਹ, 13 ਅਪ੍ਰੈਲ - ਬੇਅਦਬੀ ਸੋਧ ਬਿੱਲ ਪਾਸ ਹੋਣ ਤੋਂ ਬਾਅਦ ਮੁੱਖ ਮੰਤਰ ਭਗਵੰਤ ਮਾਨ ਨੇ ਕਿਹਾ ਕਿ ਬੇਅਦਬੀ ਸੋਧ ਬਿੱਲ ਦੀ ਪੜਚੋਲ ਕਰ ਰਹੀ ਸਿਲੈਕਟ ਕਮੇਟੀ ਦੇ ਚੇਅਰਮੈਨ ਇੰਦਰਬੀਰ ਸਿੰਘ ਨਿੱਝਰ ਨੇ 6 ਮਹੀਨੇ ਦਾ ਸਮਾਂ ਹੋਰ ਮੰਗਿਆ ਹੈ ਤੇ ਕਮੇਟੀ ਨੂੰ 6 ਮਹੀਨੇ ਹੋਰ ਦਿੱਤੇ ਗਏ ਹਨ। 6 ਮਹੀਨਿਆਂ ਬਾਅਦ ਕਮੇਟੀ ਆਪਣੀ ਰਿਪੋਰਟ ਪੇਸ਼ ਕਰੇਗੀ।

ਪਿਛਲੀ ਖ਼ਬਰ ਸ਼ਮਸ਼ਾਨਘਾਟ ਲਿਜਾਈ ਗਈ ਆਸ਼ਾ ਭੋਂਸਲੇ ਦੀ ਮ੍ਰਿਤਕ ਦੇਹ ਅਗਲੀ ਖ਼ਬਰ ਬੇਅਦਬੀ ਸੋਧ ਬਿੱਲ ਵਿਧਾਨ ਸਭਾ ’ਚ ਸਰਬਸੰਮਤੀ ਨਾਲ ਪਾਸ