24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ 20 ਅਪ੍ਰੈਲ ਨੂੰ ਹੋਵੇਗੀ ਇਕੱਤਰਤਾ: ਮੰਨਣ

ਅੰਮ੍ਰਿਤਸਰ, 13 ਅਪ੍ਰੈਲ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 20 ਅਪ੍ਰੈਲ ਨੂੰ ਬੁਲਾਈ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ...

ਅਜੀਤ ਡੈਸਕ 13-04-2026

ਅੰਮ੍ਰਿਤਸਰ, 13 ਅਪ੍ਰੈਲ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 20 ਅਪ੍ਰੈਲ ਨੂੰ ਬੁਲਾਈ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸ੍ਰੀ ਅੰਮ੍ਰਿਤਸਰ ਵਿਖੇ ਸਵੇਰੇ 11 ਵਜੇ ਹੋਵੇਗੀ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਪ੍ਰੈਸ ਬਿਆਨ ਰਾਹੀਂ ਦਿੱਤੀ ਹੈ।

ਪਿਛਲੀ ਖ਼ਬਰ ਆਈ. ਪੀ. ਐਲ. 2026 - ਹੈਦਰਾਬਾਦ ਨੇ ਰਾਜਸਥਾਨ ਨੂੰ ਦਿੱਤਾ 217 ਦੌੜਾਂ ਦਾ ਟੀਚਾ ਅਗਲੀ ਖ਼ਬਰ ਸਾਬਕਾ ਕੈਬਿਨਟ ਮੰਤਰੀ ਬੱਗੇ ਖ਼ਾਨ ਨੂੰ ਸਦਮਾ, ਛੋਟੇ ਭਰਾ ਦਾ ਹੋਇਆ ਦਿਹਾਂਤ