24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ਦੇ ਮੌਕੇ 'ਤੇ ਨਾਇਬ ਸਿੰਘ ਸੈਣੀ ਨੇ ਸਮਤਾ ਦੌੜ ਨੂੰ ਦਿਖਾਈ ਹਰੀ ਝੰਡੀ

ਚੰਡੀਗੜ੍ਹ, 14 ਅਪ੍ਰੈਲ - ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਦਾ ਜਨਮ ਦਿਵਸ ਅੱਜ ਮਨਾਇਆ ਜਾ ਰਿਹਾ ਹੈ। ਇਸ ਨੂੰ ਲੈ ਕੇ ਆਦਮਪੁਰ ਨੇੜੇ ਪਿੰਡ ਉਦੇਸੀਆਂ ਵਿਖੇ ਪੰਜਾਬ ਸਰਕਾਰ ਵਲੋਂ ਸੂਬਾ ਪੱਧਰੀ...

ਅਜੀਤ ਡੈਸਕ 14-04-2026

 ਚੰਡੀਗੜ੍ਹ, 14 ਅਪ੍ਰੈਲ - ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਦਾ ਜਨਮ ਦਿਵਸ ਅੱਜ ਮਨਾਇਆ ਜਾ ਰਿਹਾ ਹੈ। ਇਸ ਨੂੰ ਲੈ ਕੇ ਆਦਮਪੁਰ ਨੇੜੇ ਪਿੰਡ ਉਦੇਸੀਆਂ ਵਿਖੇ ਪੰਜਾਬ ਸਰਕਾਰ ਵਲੋਂ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਓਧਰ ਚੰਡੀਗੜ੍ਹ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ਦੇ ਮੌਕੇ 'ਤੇ ਸਮਤਾ ਦੌੜ ਨੂੰ ਹਰੀ ਝੰਡੀ ਦਿਖਾਈ।

ਪਿਛਲੀ ਖ਼ਬਰ ਬੰਗਾਲ ਦੇ ਲੋਕ ਇਸ ਵਾਰ ਯਕੀਨੀ ਤੌਰ 'ਤੇ ਬੰਗਾਲ ਵਿਚ ਬਦਲਾਅ ਲਿਆਉਣ ਜਾ ਰਹੇ ਹਨ - ਅਮਿਤ ਸ਼ਾਹ ਅਗਲੀ ਖ਼ਬਰ ⭐ਮਾਣਕ-ਮੋਤੀ ⭐