24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸੇਂਟ ਸੋਲਜਰ ਗਰੁੱਪ ਅਤੇ ਪੀ.ਪੀ.ਆਰ. ਗਰੁੱਪ ਦੇ ਚੇਅਰਮੈਨ ਅਨਿਲ ਚੋਪੜਾ ਦਾ ਦਿਹਾਂਤ, ਅੰਤਿਮ ਸੰਸਕਾਰ ਅੱਜ ਸ਼ਾਮ 5 ਵਜੇ

ਜਲੰਧਰ, 14 ਅਪ੍ਰੈਲ - ਸੇਂਟ ਸੋਲਜਰ ਗਰੁੱਪ ਅਤੇ ਪੀ.ਪੀ.ਆਰ. ਗਰੁੱਪ ਦੇ ਚੇਅਰਮੈਨ ਅਨਿਲ ਚੋਪੜਾ ਦਾ ਅਚਾਨਕ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ਾਮ 5 ਵਜੇ ਸ਼ਮਸ਼ਾਨ ਘਾਟ ਮਾਡਲ ਟਾਊਨ...

ਅਜੀਤ ਡੈਸਕ 14-04-2026

 ਜਲੰਧਰ, 14 ਅਪ੍ਰੈਲ - ਸੇਂਟ ਸੋਲਜਰ ਗਰੁੱਪ ਅਤੇ ਪੀ.ਪੀ.ਆਰ. ਗਰੁੱਪ ਦੇ ਚੇਅਰਮੈਨ ਅਨਿਲ ਚੋਪੜਾ ਦਾ ਅਚਾਨਕ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ਾਮ 5 ਵਜੇ ਸ਼ਮਸ਼ਾਨ ਘਾਟ ਮਾਡਲ ਟਾਊਨ ਜਲੰਧਰ ਵਿਖੇ ਹੋਵੇਗਾ।

ਪਿਛਲੀ ਖ਼ਬਰ ਵਿਸਾਖੀ ਜੋੜ ਮੇਲ ਮੌਕੇ ਐਡਵੋਕੇਟ ਧਾਮੀ ਨੇ ਨਵੀਂ ਦਰਸ਼ਨੀ ਡਿਉਢੀ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਮਾਇਆਵਤੀ ਵਲੋਂ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਸ਼ਰਧਾ ਦੇ ਫੁੱਲ ਭੇਟ