25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ

ਜਲੰਧਰ, 14 ਅਪ੍ਰੈਲ - ਮੁੱਖ ਮੰਤਰੀ ਭਗਵੰਤ ਮਾਨ ਅੱਜ ਆਦਮਪੁਰ ਦੇ ਨਾਲ ਲੱਗਦੇ ਪਿੰਡ ਉਦੇਸੀਆਂ ਵਿਖੇ ਸੂਬਾ ਪੱਧਰੀ ਸਮਾਗਮ ਵਿਚ ਸ਼ਿਰਕਤ ਕਰਨਗੇ। ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਮਾਵਾਂ ਧੀਆਂ..

ਅਜੀਤ ਡੈਸਕ 14-04-2026

ਜਲੰਧਰ, 14 ਅਪ੍ਰੈਲ - ਮੁੱਖ ਮੰਤਰੀ ਭਗਵੰਤ ਮਾਨ ਅੱਜ ਆਦਮਪੁਰ ਦੇ ਨਾਲ ਲੱਗਦੇ ਪਿੰਡ ਉਦੇਸੀਆਂ ਵਿਖੇ ਸੂਬਾ ਪੱਧਰੀ ਸਮਾਗਮ ਵਿਚ ਸ਼ਿਰਕਤ ਕਰਨਗੇ। ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਕਰਨਗੇ। ਰਜਿਸਟ੍ਰੇਸ਼ਨ 15 ਅਪ੍ਰੈਲ ਤੋਂ 9 ਹਲਕਿਆਂ ਵਿਚ ਪਾਇਲਟ ਆਧਾਰ 'ਤੇ ਸ਼ੁਰੂ ਹੋਵੇਗੀ।ਪਾਇਲਟ ਆਧਾਰ 'ਤੇ ਰਜਿਸਟ੍ਰੇਸ਼ਨ ਆਦਮਪੁਰ, ਮਲੋਟ, ਸ੍ਰੀ ਆਨੰਦਪੁਰ ਸਾਹਿਬ, ਡਿੱਡਭਾ, ਸੁਨਾਮ, ਮੋਗਾ, ਕੋਟਕਪੂਰਾ, ਬਟਾਲਾ ਅਤੇ ਪਟਿਆਲਾ ਦਿਹਾਤੀ ਵਿਚ ਸ਼ੁਰੂ ਹੋਵੇਗੀ ਬਾਕੀ 108 ਹਲਕਿਆਂ ਵਿਚ ਰਜਿਸਟ੍ਰੇਸ਼ਨ 15 ਮਈ ਨੂੰ ਸ਼ੁਰੂ ਹੋਵੇਗੀ। 1,000 ਜਾਂ 1,500 ਰੁਪਏ ਦਾ ਮਾਸਿਕ ਮਾਣਭੱਤਾ ਜੁਲਾਈ ਵਿਚ ਸ਼ੁਰੂ ਹੋਵੇਗਾ।

ਪਿਛਲੀ ਖ਼ਬਰ ਨਿਪਾਲ ਵਿਚ ਨਵੇਂ ਸਾਲ 2083 ਬਿਕਰਮ ਸੰਬਤ ਦੀ ਸ਼ੁਰੂਆਤ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਵਲੋਂ ਡਾ. ਅੰਬੇਡਕਰ ਨੂੰ ਉਨ੍ਹਾਂ ਦੇ ਜਨਮ ਦਿਵਸ ਦੇ ਮੌਕੇ 'ਤੇ ਸ਼ਰਧਾਂਜਲੀ ਭੇਟ