24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਮੰਡੀ ਘੁਬਾਇਆ ’ਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

ਮੰਡੀ ਘੁਬਾਇਆ, 15 ਅਪ੍ਰੈਲ (ਅਮਨ ਬਵੇਜਾ)- ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਵਿਖੇ ਅੱਜ ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਪ੍ਰਿੰਸ ਐਂਡ....

ਅਜੀਤ ਡੈਸਕ 15-04-2026

ਮੰਡੀ ਘੁਬਾਇਆ, 15 ਅਪ੍ਰੈਲ (ਅਮਨ ਬਵੇਜਾ)- ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਵਿਖੇ ਅੱਜ ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਪ੍ਰਿੰਸ ਐਂਡ ਪ੍ਰਵੀਨ ਕਮਿਸ਼ਨ ਏਜੰਟ ਆੜਤ ਤੋਂ ਕਣਕ ਦੀ ਖ਼ਰੀਦ ਦੀ ਸ਼ੁਰੂਆਤ ਕੀਤੀ ਅਤੇ ਇਸ ਮੌਕੇ ਉਨ੍ਹਾਂ ਮੰਡੀ ’ਚ ਮੌਜੂਦ ਕਿਸਾਨ ਅਤੇ ਆੜ੍ਹਤੀਆਂ ਨੂੰ ਭਰੋਸਾ ਦਿੱਤਾ ਕਿ ਕਿਸੇ ਨੂੰ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

ਪਿਛਲੀ ਖ਼ਬਰ ਲਾਡੋਵਾਲ ਟੋਲ ਪਲਾਜ਼ਾ ਮੁਲਾਜ਼ਮ ਜਥੇਬੰਦੀ ਨੇ ਕੀਤਾ ਦੁਪਹਿਰ 12 ਤੋਂ 3 ਤੱਕ ਫਰੀ ਅਗਲੀ ਖ਼ਬਰ ਸਰਕਾਰੀ ਖਰੀਦ ਬਗੈਰ ਕਿਸਾਨਾਂ ਦੀ ਵੱਡੇ ਪੱਧਰ ’ਤੇ ਕਾਟ ਕੱਟ ਕੇ ਸਿੱਧੀ ਕਣਕ ਕੁਝ ਆੜ੍ਹਤੀਆਂ ਵਲੋਂ ਲੈਣ ਕਰਕੇ ਬਹੁਤੇ ਆੜ੍ਹ...