24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਪੰਜਾਬ ’ਚ 17 ਅਪ੍ਰੈਲ ਨੂੰ ਰੇਲਗੱਡੀਆਂ ਰੋਕਣਗੇ ਕਿਸਾਨ

ਚੰਡੀਗੜ੍ਹ, 15 ਅਪ੍ਰੈਲ- ਪੰਜਾਬ ’ਚ ਕਿਸਾਨਾਂ ਵਲੋਂ 17 ਅਪ੍ਰੈਲ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਰੇਲਗੱਡੀਆਂ ਰੋਕੀਆਂ ਜਾਣਗੀਆਂ। ਇਹ ਐਲਾਨ ਐਸ.ਕੇ.ਐਮ. ਅਤੇ ਕੇ.ਕੇ.ਐਮ. ਵਲੋਂ ਸਾਂਝੇ ਤੌ...

ਅਜੀਤ ਡੈਸਕ 15-04-2026

ਚੰਡੀਗੜ੍ਹ, 15 ਅਪ੍ਰੈਲ- ਪੰਜਾਬ ’ਚ ਕਿਸਾਨਾਂ ਵਲੋਂ 17 ਅਪ੍ਰੈਲ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਰੇਲਗੱਡੀਆਂ ਰੋਕੀਆਂ ਜਾਣਗੀਆਂ। ਇਹ ਐਲਾਨ ਐਸ.ਕੇ.ਐਮ. ਅਤੇ ਕੇ.ਕੇ.ਐਮ. ਵਲੋਂ ਸਾਂਝੇ ਤੌਰ ’ਤੇ ਕੀਤਾ ਗਿਆ ਹੈ ਤੇ ਉਨ੍ਹਾਂ ਇਸ ਦੌਰਾਨ ਪ੍ਰਦਰਸ਼ਨ ਦੀ ਵੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਵਲੋਂ ਕਣਕ ਦੀ ਖ਼ਰੀਦ ਸ਼ੁਰੂ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ ਤੇ ਇਸ ਦੇ ਨਾਲ ਹੀ ਉਨ੍ਹਾਂ ਵਲੋਂ ਕਣਕ ਖ਼ਰੀਦ ਦੇ ਨਿਯਮਾਂ ’ਚ ਢਿੱਲ ਦੇਣ ਦੀ ਵੀ ਮੰਗ ਰੱਖੀ ਜਾ ਰਹੀ ਹੈ।

ਪਿਛਲੀ ਖ਼ਬਰ ਐਡਵੋਕੇਟ ਧਾਮੀ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰੇ ਹਾਦਸੇ ਪ੍ਰਤੀ ਪ੍ਰਗਟਾਈ ਸੰਵੇਦਨਾ ਅਗਲੀ ਖ਼ਬਰ ਫ਼ਤਹਿਗੜ੍ਹ ਸਾਹਿਬ ਬੱਸ ਹਾਦਸਾ: ਮੁੱਖ ਮੰਤਰੀ ਮਾਨ ਵਲੋਂ ਦੁੱਖ ਪ੍ਰਗਟ