25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਕਣਕ ਦੀ ਖ਼ਰੀਦ ਨਾ ਹੋਣ ’ਤੇ ਕੇਂਦਰ ਖਿਲਾਫ਼ ਖੋਲ੍ਹਿਆ ਮੋਰਚਾ , ਕਿਸਾਨ ਜਥੇਬੰਦੀਆਂ ਵਲੋਂ ਰੇਲਾਂ ਦਾ ਚੱਕਾ ਜਾਮ 17 ਨੂੰ

ਅੰਮ੍ਰਿਤਸਰ , 15 ਅਪ੍ਰੈਲ (ਵਰਪਾਲ) - ਕਣਕ ਦੀ ਖ਼ਰੀਦ ਨਾ ਹੋਣ ’ਤੇ ਕਿਸਾਨ ਜਥੇਬੰਦੀਆਂ ਨੇ ਕੇਂਦਰ ਖਿਲਾਫ਼ ਮੋਰਚਾ ਖੋਲ੍ਹਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ 17 ਅਪ੍ਰੈਲ ਨੂੰ ਕਿਸਾਨ ...

ਅਜੀਤ ਡੈਸਕ 15-04-2026

ਅੰਮ੍ਰਿਤਸਰ , 15 ਅਪ੍ਰੈਲ (ਵਰਪਾਲ) - ਕਣਕ ਦੀ ਖ਼ਰੀਦ ਨਾ ਹੋਣ ’ਤੇ ਕਿਸਾਨ ਜਥੇਬੰਦੀਆਂ ਨੇ ਕੇਂਦਰ ਖਿਲਾਫ਼ ਮੋਰਚਾ ਖੋਲ੍ਹਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ 17 ਅਪ੍ਰੈਲ ਨੂੰ ਕਿਸਾਨ ਜਥੇਬੰਦੀਆਂ ਵਲੋਂ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ।

ਪਿਛਲੀ ਖ਼ਬਰ ਪਿਉ ਦੀ ਮੌਤ ਦੇਖ ਪੁੱਤਰ ਨੇ ਵੀ ਦਮ ਤੋੜਿਆ,ਘਟਨਾ ਹੈ ਪਿੰਡ ਦੇਹੜਕੇ ਦੀ ਅਗਲੀ ਖ਼ਬਰ ਤਾਮਿਲਨਾਡੂ ਚੋਣਾਂ: ਪ੍ਰਧਾਨ ਮੰਤਰੀ ਮੋਦੀ ਨੇ ਕੰਨਿਆਕੁਮਾਰੀ ਵਿਚ ਰੋਡ ਸ਼ੋਅ ਕੀਤਾ, ਬੀ. ਆਰ. ਅੰਬੇਡਕਰ ਨੂੰ ਦਿੱਤੀ ਸ਼ਰਧ...