23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਮਾਵਾਂ ਤੇ ਭੈਣਾਂ ਦਾ ਸਤਿਕਾਰ ਹੈ ਰਾਸ਼ਟਰ ਦਾ ਸਤਿਕਾਰ- ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 16 ਅਪ੍ਰੈਲ- ਅੱਜ ਸੰਸਦ ਦੇ ਵਿਸ਼ੇਸ਼ ਸੈਸ਼ਨ ਵਿਚ ਪੇਸ਼ ਕੀਤੇ ਜਾਣ ਵਾਲੇ ਨਾਰੀ ਨਾਰੀ ਸ਼ਕਤੀ ਵੰਦਨ ਬਿੱਲ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ....

ਅਜੀਤ ਡੈਸਕ 16-04-2026

ਨਵੀਂ ਦਿੱਲੀ, 16 ਅਪ੍ਰੈਲ- ਅੱਜ ਸੰਸਦ ਦੇ ਵਿਸ਼ੇਸ਼ ਸੈਸ਼ਨ ਵਿਚ ਪੇਸ਼ ਕੀਤੇ ਜਾਣ ਵਾਲੇ ਨਾਰੀ ਨਾਰੀ ਸ਼ਕਤੀ ਵੰਦਨ ਬਿੱਲ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਵਿਸ਼ੇਸ਼ ਸੈਸ਼ਨ ਵਿਚ ਸਾਡਾ ਦੇਸ਼ ਮਹਿਲਾ ਸਸ਼ਕਤੀਕਰਨ ਵੱਲ ਇਤਿਹਾਸਕ ਕਦਮ ਚੁੱਕਣ ਜਾ ਰਿਹਾ ਹੈ। ਆਪਣੀਆਂ ਮਾਵਾਂ ਅਤੇ ਭੈਣਾਂ ਦਾ ਸਤਿਕਾਰ ਕਰਨਾ ਰਾਸ਼ਟਰ ਦਾ ਸਤਿਕਾਰ ਹੈ ਅਤੇ ਇਸ ਭਾਵਨਾ ਨਾਲ ਅਸੀਂ ਇਸ ਦਿਸ਼ਾ ਵਿਚ ਦ੍ਰਿੜਤਾ ਨਾਲ ਅੱਗੇ ਵਧ ਰਹੇ ਹਾਂ।

ਪਿਛਲੀ ਖ਼ਬਰ ਸਾਰੀਆਂ ਪਾਰਟੀਆਂ ਮਿਲ ਕੇ ਕਰਨ ਮਹਿਲਾ ਰਾਖਵਾਂਕਰਨ ਬਿੱਲ ਪਾਸ- ਕੇਂਦਰੀ ਮੰਤਰੀ ਗਿਰਿਰਾਜ ਸਿੰਘ ਅਗਲੀ ਖ਼ਬਰ 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲਾਂ ਸਮੇਤ ਇਕ ਕਾਬੂ