24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਲਗਾਇਆ ਧਰਨਾ

ਭਾਈਰੂਪਾ, (ਬਠਿੰਡਾ), 16 ਅਪ੍ਰੈਲ (ਵਰਿੰਦਰ ਲੱਕੀ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਸਲਾਬਤਪੁਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਅਮਨਦੀਪ ਸਿੰਘ ਤੇ ਹੋਰਨਾਂ ਖ਼ਿਲਾਫ਼ ਪਿਛਲੇ ਦਿਨ੍ਹੀਂ ਦਰਜ...

ਅਜੀਤ ਡੈਸਕ 16-04-2026

ਭਾਈਰੂਪਾ, (ਬਠਿੰਡਾ), 16 ਅਪ੍ਰੈਲ (ਵਰਿੰਦਰ ਲੱਕੀ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਸਲਾਬਤਪੁਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਅਮਨਦੀਪ ਸਿੰਘ ਤੇ ਹੋਰਨਾਂ ਖ਼ਿਲਾਫ਼ ਪਿਛਲੇ ਦਿਨ੍ਹੀਂ ਦਰਜ ਕੀਤੇ ਗਏ ਕੇਸ ਨੂੰ ਰੱਦ ਕਰਵਾਉਣ ਲਈ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਅਗਵਾਈ ਹੇਠ ਕਾਂਗਰਸੀ ਵਰਕਰਾ ਨੇ ਬਰਨਾਲਾ-ਬਾਜਾਖਾਨਾ ਮੁੱਖ ਸੜਕ ’ਤੇ ਪੈਂਦੇ ਪਿੰਡ ਸਲਾਬਤਪੁਰਾ ਵਿਖੇ ਧਰਨਾ ਲਗਾ ਦਿੱਤਾ ਹੈ ।

ਪਿਛਲੀ ਖ਼ਬਰ ਵਰਿੰਦਾਵਨ ਕਿਸ਼ਤੀ ਹਾਦਸੇ 'ਚ ਡੁੱਬੇ ਜਲਾਲਾਬਾਦ ਦੇ ਪੰਕਜ ਮਲਹੋਤਰਾ ਦੀ ਲਾਸ਼ ਬਰਾਮਦ ਅਗਲੀ ਖ਼ਬਰ ਲੋਕ ਸਭਾ ’ਚ ਤਿੰਨੋਂ ਬਿੱਲਾਂ ’ਤੇ ਚਰਚਾ ਹੋਈ ਸ਼ੁਰੂ, ਭਲਕੇ ਹੋਵੇਗੀ ਵੋਟਿੰਗ