24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 16 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾ ਕਿਹਾ ਕਿ ਅੱਜ ਗੁਰੂ ...

ਅਜੀਤ ਡੈਸਕ 16-04-2026

ਅੰਮ੍ਰਿਤਸਰ, 16 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾ ਕਿਹਾ ਕਿ ਅੱਜ ਗੁਰੂ ਘਰ ਦੇ ਦਰਸ਼ਨ ਕਰਕੇ ਉਨ੍ਹਾਂ ਦੇ ਮਨ ਨੂੰ ਸ਼ਾਂਤੀ, ਊਰਜਾ ਅਤੇ ਜਨ ਸੇਵਾ ਲਈ ਨਵੀਂ ਪ੍ਰੇਰਣਾ ਮਿਲੀ ਹੈ।ਇਸ ਮੌਕੇ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਨੇ ਮੁੱਖ ਮੰਤਰੀ ਸਮਰਾਟ ਚੌਧਰੀ ਦਾ ਨਿੱਘਾ ਸੁਆਗਤ ਕੀਤਾ ਅਤੇ ਸਨਮਾਨ ਕੀਤਾ। ਇਸ ਮੌਕੇ ਕਮੇਟੀ ਦੇ ਅਹੁਦੇਦਾਰ ਗੁਰਵਿੰਦਰ ਸਿੰਘ, ਇੰਦਰਜੀਤ ਸਿੰਘ ਆਦਿ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਹੱਦਬੰਦੀ ਦੀ ਕਾਰਵਾਈ ਪੰਜਾਬ ਨਾਲ ਭਾਰੀ ਵਿਤਕਰੇ ਵਾਲੀ: ਸੁਖਬੀਰ ਸਿੰਘ ਬਾਦਲ ਅਗਲੀ ਖ਼ਬਰ ਇਜ਼ਰਾਈਲ ਦੇ ਸੁਰੱਖਿਆ ਕੈਬਨਿਟ ਮੈਂਬਰ ਨੇ ਕਿਹਾ ਕਿ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਲੇਬਨਾਨੀ ਰਾਸ਼ਟਰਪਤੀ ਨਾਲ ਗੱਲ ਕਰਨਗੇ