25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਈ.ਡੀ. ਰਾਹੀਂ ਵਿਰੋਧੀ ਆਗੂਆਂ 'ਤੇ ਪਾਇਆ ਜਾ ਰਿਹੈ ਦਬਾਅ- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 17 ਅਪ੍ਰੈਲ- ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਈ.ਡੀ.ਵਲੋਂ ਕੀਤੀ ਗਈ ਛਾਪੇਮਾਰੀ ’ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਗੈਰ-ਭਾਜਪਾ ਰਾਜਾਂ ਵਿਚ ਸਰਕਾਰਾਂ....

ਅਜੀਤ ਡੈਸਕ 17-04-2026

ਚੰਡੀਗੜ੍ਹ, 17 ਅਪ੍ਰੈਲ- ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਈ.ਡੀ.ਵਲੋਂ ਕੀਤੀ ਗਈ ਛਾਪੇਮਾਰੀ ’ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਗੈਰ-ਭਾਜਪਾ ਰਾਜਾਂ ਵਿਚ ਸਰਕਾਰਾਂ ਨੂੰ ਡਰਾਉਣ ਲਈ ਈ.ਡੀ. ਦੀ ਦੁਰਵਰਤੋਂ ਕਰ ਰਹੀ ਹੈ। ਈ.ਡੀ. ਰਾਹੀਂ ਵਿਰੋਧੀ ਆਗੂਆਂ 'ਤੇ ਦਬਾਅ ਪਾਉਣਾ ਹੁਣ ਉਨ੍ਹਾਂ ਦੀ ਰਾਜਨੀਤਕ ਰਣਨੀਤੀ ਬਣ ਗਈ ਹੈ, ਤਾਂ ਜੋ ਉਹ ਕਿਸੇ ਵੀ ਅ-ਸਹਿਮਤੀ ਦੀ ਆਵਾਜ਼ ਨੂੰ ਦਬਾ ਸਕਣ।

ਇਹ ਸਾਡੀਆਂ ਲੋਕਤੰਤਰੀ ਪਰੰਪਰਾਵਾਂ ਲਈ ਬਹੁਤ ਖਤਰਨਾਕ ਹੈ। ਭਾਜਪਾ ਦੀ ਰਾਜਨੀਤੀ ਸਪੱਸ਼ਟ ਹੈ, ਡਰਾਉਣਾ, ਧਮਕਾਉਣਾ ਅਤੇ ਕਿਸੇ ਵੀ ਕੀਮਤ 'ਤੇ ਸੱਤਾ ਹਾਸਲ ਕਰਨਾ।

ਪਿਛਲੀ ਖ਼ਬਰ ਤਿੰਨ ਦਿਨਾਂ ਵਿਚ ਆਮ ਆਦਮੀ ਪਾਰਟੀ ਦੇ ਕਿਸੇ ਨੇਤਾ 'ਤੇ ਈ.ਡੀ. ਦਾ ਹੈ ਇਹ ਦੂਜਾ ਛਾਪਾ- ਅਰਵਿੰਦ ਕੇਜਰੀਵਾਲ ਅਗਲੀ ਖ਼ਬਰ ਮਨੀ ਲਾਂਡਰਿੰਗ ਮਾਮਲੇ ਵਿਚ ਸੁਖਪਾਲ ਸਿੰਘ ਖਹਿਰਾ ਈ.ਡੀ. ਅਦਾਲਤ ਅੱਗੇ ਪੇਸ਼