25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਰਾਏਪੁਰ ਪੀਰ ਬਖ਼ਸ਼ਵਾਲਾ ਦੇ ਨੌਜਵਾਨ ਦੀ ਲਿਬਨਾਨ ਵਿਚ ਮੌਤ

ਭੁਲੱਥ, (ਕਪੂਰਥਲਾ), 17 ਅਪ੍ਰੈਲ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਕਸਬਾ ਭੁਲੱਥ ਤੋਂ ਥੋੜੀ ਦੂਰੀ ’ਤੇ ਪੈਂਦੇ ਪਿੰਡ ਰਾਏਪੁਰ ਪੀਰ ਬਖਸ਼ ਵਾਲਾ ਦੇ ਇਕ 36 ਸਾਲਾ ਨੌਜਵਾਨ ਦੀ ਲਿਬਨਾਨ...

ਅਜੀਤ ਡੈਸਕ 17-04-2026

ਭੁਲੱਥ, (ਕਪੂਰਥਲਾ), 17 ਅਪ੍ਰੈਲ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਕਸਬਾ ਭੁਲੱਥ ਤੋਂ ਥੋੜੀ ਦੂਰੀ ’ਤੇ ਪੈਂਦੇ ਪਿੰਡ ਰਾਏਪੁਰ ਪੀਰ ਬਖਸ਼ ਵਾਲਾ ਦੇ ਇਕ 36 ਸਾਲਾ ਨੌਜਵਾਨ ਦੀ ਲਿਬਨਾਨ 'ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰਕ ਮੈਂਬਰਾਂ ਨੇ ਦੱਸਣ ਅਨੁਸਾਰ ਲਖਵਿੰਦਰ ਸਿੰਘ ਪੁੱਤਰ ਪਿਆਰਾ ਸਿੰਘ, ਜੋ ਚਾਰ ਮਹੀਨੇ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਲਿਬਨਾਨ ਗਿਆ ਸੀ, ਦੀ ਕੁਝ ਦਿਨਾਂ ਤੋਂ ਸਿਹਤ ਠੀਕ ਨਹੀਂ ਚੱਲ ਰਹੀ ਸੀ।

ਪਿਛਲੀ ਖ਼ਬਰ ਕਣਕ ਨੂੰ ਲੱਗੀ ਅੱਗ, ਸਾਢੇ ਤਿੰਨ ਏਕੜ ਕਣਕ ਸੜ ਕੇ ਸੁਆਹ ਅਗਲੀ ਖ਼ਬਰ ਪੈਰੋਲ ਕੱਟ ਕੇ ਜੇਲ੍ਹ ਵਾਪਸ ਗਏ ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ