25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਕਣਕ ਨੂੰ ਲੱਗੀ ਅੱਗ, ਸਾਢੇ ਤਿੰਨ ਏਕੜ ਕਣਕ ਸੜ ਕੇ ਸੁਆਹ

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 17 ਅਪ੍ਰੈਲ (ਹੀਰਾ ਸਿੰਘ ਮਾਂਗਟ)- ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਮੂਲੋਵਾਲੀ ਵਿਖੇ ਅੱਗ ਲੱਗਣ ਨਾਲ ਸਾਢੇ ਤਿੰਨ ਏਕੜ....

ਅਜੀਤ ਡੈਸਕ 17-04-2026

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 17 ਅਪ੍ਰੈਲ (ਹੀਰਾ ਸਿੰਘ ਮਾਂਗਟ)- ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਮੂਲੋਵਾਲੀ ਵਿਖੇ ਅੱਗ ਲੱਗਣ ਨਾਲ ਸਾਢੇ ਤਿੰਨ ਏਕੜ ਕਣਕ ਸੜ ਕੇ ਸੁਆਹ ਹੋਣ ਦਾ ਸਮਾਂ ਪ੍ਰਾਪਤ ਹੋਇਆ ਹੈ। ਅੱਗ ਲੱਗਣ ਦਾ ਕਾਰਨ ਤੂੜੀ ਵਾਲੇ ਰੀਪਰ ਵਿਚੋਂ ਨਿਕਲੀ ਚੰਗਿਆੜੀ ਦੱਸਿਆ ਜਾ ਰਿਹਾ ਹੈ। ਮੌਕੇ ’ਤੇ ਪੁੱਜੇ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐਸ.ਐਚ.ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਅੱਗ ’ਤੇ ਕਾਬੂ ਪਾ ਲਿਆ ਗਿਆ ਹੈ।

ਪਿਛਲੀ ਖ਼ਬਰ ਕਿੰਨਰ ਕਤਲ ਮਾਮਲਾ: ਪੁਲਿਸ ਨੇ ਗੁੱਥੀ ਸੁਲਝਾਈ-ਦੋਸ਼ੀ ਗ੍ਰਿਫ਼ਤਾਰ ਅਗਲੀ ਖ਼ਬਰ ਰਾਏਪੁਰ ਪੀਰ ਬਖ਼ਸ਼ਵਾਲਾ ਦੇ ਨੌਜਵਾਨ ਦੀ ਲਿਬਨਾਨ ਵਿਚ ਮੌਤ