25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਕਥਿਤ ਧਰਮ ਪਰਿਵਰਤਨ ਸੰਬੰਧ 'ਚ ਮਹਾਰਾਸ਼ਟਰ ਦੇ ਡੀਜੀਪੀ ਸਮੇਤ ਵੱਖ-ਵੱਖ ਵਿਭਾਗਾਂ ਨੂੰ ਲਿਖਿਆ ਪੱਤਰ

ਨਵੀਂ ਦਿੱਲੀ, 17 ਅਪ੍ਰੈਲ - ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਟੀਸੀਐਸ ਨਾਸਿਕ ਦਫ਼ਤਰ ਵਿਚ ਕਥਿਤ ਧਰਮ ਪਰਿਵਰਤਨ ਅਤੇ ਜਿਨਸੀ ਸ਼ੋਸ਼ਣ ਦੇ ਮੁੱਦੇ ਦੇ ਸਬੰਧ ਵਿਚ ਮਹਾਰਾਸ਼ਟਰ ਦੇ ਡੀਜੀਪੀ ਸਮੇਤ ਵੱਖ-ਵੱਖ ਵਿਭਾਗਾਂ...

ਅਜੀਤ ਡੈਸਕ 17-04-2026

ਨਵੀਂ ਦਿੱਲੀ, 17 ਅਪ੍ਰੈਲ - ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਟੀਸੀਐਸ ਨਾਸਿਕ ਦਫ਼ਤਰ ਵਿਚ ਕਥਿਤ ਧਰਮ ਪਰਿਵਰਤਨ ਅਤੇ ਜਿਨਸੀ ਸ਼ੋਸ਼ਣ ਦੇ ਮੁੱਦੇ ਦੇ ਸਬੰਧ ਵਿਚ ਮਹਾਰਾਸ਼ਟਰ ਦੇ ਡੀਜੀਪੀ ਸਮੇਤ ਵੱਖ-ਵੱਖ ਵਿਭਾਗਾਂ ਨੂੰ ਪੱਤਰ ਲਿਖਿਆ ਹੈ।ਪੱਤਰ ਵਿੱਚ ਲਿਖਿਆ ਹੈ, "ਲੀਗਲ ਰਾਈਟਸ ਆਬਜ਼ਰਵੇਟਰੀ ਦੀ ਨੁਮਾਇੰਦਗੀ ਕਰਨ ਵਾਲੀ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਟਾਟਾ ਕੰਸਲਟੈਂਸੀ ਸਰਵਿਸਿਜ਼ (ਟੀਸੀਐਸ), ਦਫ਼ਤਰ ਨਾਸਿਕ, ਮਹਾਰਾਸ਼ਟਰ ਵਿਚ ਧਾਰਮਿਕ ਪਰਿਵਰਤਨ ਅਤੇ ਜਿਨਸੀ ਸ਼ੋਸ਼ਣ ਨਾਲ ਸੰਬੰਧਿਤ ਇਕ ਸੰਗਠਿਤ ਰੈਕੇਟ ਚਲਾਇਆ ਜਾ ਰਿਹਾ ਹੈ।"

ਪਿਛਲੀ ਖ਼ਬਰ ਅੱਗ ਲੱਗਣ ਕਾਰਨ 3 ਕਿਸਾਨਾਂ ਦੀ 12 ਏਕੜ ਕਣਕ ਸੜ ਕੇ ਸੁਆਹ ਅਗਲੀ ਖ਼ਬਰ ਮੁੱਖ ਮੰਤਰੀ ਨੂੰ ਮਿਲਣ ਨਾ ਦੇਣ ’ਤੇ ਕਿਸਾਨਾਂ ਨੇ ਕੌਮਾਂਤਰੀ ਹਾਈਵੇਅ ’ਤੇ ਲਾਇਆ ਧਰਨਾ