24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮੁੱਖ ਮੁੱਦਿਆਂ 'ਤੇ ਡੂੰਘਾਈ ਨਾਲ ਵਿਚਾਰ-ਵਟਾਂਦਰਾ

ਨਵੀਂ ਦਿੱਲੀ , 17 ਅਪ੍ਰੈਲ - ਅੱਜ ਨਵੀਂ ਦਿੱਲੀ ਸਥਿਤ ਏ.ਆਈ.ਸੀ.ਸੀ. ਦਫ਼ਤਰ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦੀ ਪ੍ਰਧਾਨਗੀ ਹੇਠ ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਦੀ ਮੀਟਿੰਗ ਹੋਈ। ਵਿਧਾਨ ਸਭਾ 'ਚ ਵਿਰੋਧੀ ਧਿਰ...

ਅਜੀਤ ਡੈਸਕ 17-04-2026

ਨਵੀਂ ਦਿੱਲੀ , 17 ਅਪ੍ਰੈਲ - ਅੱਜ ਨਵੀਂ ਦਿੱਲੀ ਸਥਿਤ ਏ.ਆਈ.ਸੀ.ਸੀ. ਦਫ਼ਤਰ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦੀ ਪ੍ਰਧਾਨਗੀ ਹੇਠ ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਦੀ ਮੀਟਿੰਗ ਹੋਈ। ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰ ਕਿਹਾ ਕਿ ਮੀਟਿੰਗ ਦੌਰਾਨ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮੁੱਖ ਮੁੱਦਿਆਂ ਅਤੇ ਰਣਨੀਤਕ ਤਰਜੀਹਾਂ 'ਤੇ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਪਿਛਲੀ ਖ਼ਬਰ ਕਿਸਾਨਾਂ ਦੇ ਹਿੱਤ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵੱਡਾ ਫ਼ੈਸਲਾ-ਅਕਸ਼ੈ ਸ਼ਰਮਾ ਅਗਲੀ ਖ਼ਬਰ ਕਿਸਾਨ ਆਗੂਆਂ ਦੇ ਧਰਨੇ ਵਾਲੇ ਸਥਾਨ 'ਤੇ ਡੀਆਈਜੀ ਸੁਮਿਤ ਗੋਇਲ ਪਹੁੰਚੇ