24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸ਼ਰਧਾਲੂਆਂ ਦੇ ਜਥੇ ਨੇ ਕੀਤੇ ਗੁਰਦੁਆਰਾ ਰੋੜੀ ਸਾਹਿਬ ਏਮਨਾਬਾਦ ਦੇ ਦਰਸ਼ਨ

ਏਮਨਾਬਾਦ ਪਾਕਿਸਤਾਨ), 17 ਅਪ੍ਰੈਲ (ਅਵਤਾਰ ਸਿੰਘ ਰੰਧਾਵਾ, ਸਤਬੀਰ ਸਿੰਘ ਘੁੰਮਣ) - ਭਾਰਤ ਤੋਂ ਪਹੁੰਚੇ ਸ਼ਰਧਾਲੂਆਂ ਦੇ ਜੱਥੇ ਨੇ ਵੱਖ ਵੱਖ ਗੁਰਧਾਮਾਂ ਦੀ ਯਾਤਰਾ ਕਰਦੇ ਹੋਏ ਅੱਜ ਕਰਤਾਰਪੁਰ ਸਾਹਿਬ ਤੋਂ ਰਵਾਨਾ...

ਅਜੀਤ ਡੈਸਕ 17-04-2026

ਏਮਨਾਬਾਦ ਪਾਕਿਸਤਾਨ), 17 ਅਪ੍ਰੈਲ (ਅਵਤਾਰ ਸਿੰਘ ਰੰਧਾਵਾ, ਸਤਬੀਰ ਸਿੰਘ ਘੁੰਮਣ) - ਭਾਰਤ ਤੋਂ ਪਹੁੰਚੇ ਸ਼ਰਧਾਲੂਆਂ ਦੇ ਜੱਥੇ ਨੇ ਵੱਖ ਵੱਖ ਗੁਰਧਾਮਾਂ ਦੀ ਯਾਤਰਾ ਕਰਦੇ ਹੋਏ ਅੱਜ ਕਰਤਾਰਪੁਰ ਸਾਹਿਬ ਤੋਂ ਰਵਾਨਾ ਹੋ ਕੇ ਰੋੜੀ ਸਾਹਿਬ ਏਮਨਾਬਾਦ ਦੇ ਦਰਸ਼ਨ ਦੀਦਾਰੇ ਕੀਤੇ। ਇਸ ਮੌਕੇ ਸੰਗਤਾਂ ਨੇ ਨਤਮਸਤਕ ਹੋ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਲ ਮਲਕ ਭਾਗੋ ਤੇ ਭਾਈ ਲਾਲੋ ਜੀ ਦੇ ਨਾਲ ਜੁੜੇ ਇਤਿਹਾਸ ਅਤੇ ਗੁਰਬਾਣੀ ਕੀਰਤਨ ਸਰਵਣ ਕੀਤੇ।

ਪਿਛਲੀ ਖ਼ਬਰ ਐਸ.ਸੀ.ਈ.ਆਰ.ਟੀ ਪੰਜਾਬ ਵਲੋਂ ਪੀ.ਟੈੱਟ ਫ਼ਾਰ ਇਨ ਸਰਵਿਸ ਟੀਚਰ ਪ੍ਰੀਖਿਆ 19 ਦੀ ਥਾਂ 26 ਅਪ੍ਰੈਲ ਨੂੰ ਲੈਣ ਦੇ ਹੁਕਮ ਅਗਲੀ ਖ਼ਬਰ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਇਕ ਹੋਰ ਨੌਜਵਾਨ ਦੀ ਮੌਤ