23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸੰਸਦ ਦਾ ਵਿਸ਼ੇਸ਼ ਇਜਲਾਸ: ਤੀਜੇ ਦਿਨ ਦੀ ਕਾਰਵਾਈ ਹੋਈ ਸ਼ੁਰੂ

ਨਵੀਂ ਦਿੱਲੀ, 18 ਅਪ੍ਰੈਲ- ਅੱਜ ਸੰਸਦ ਦੇ ਵਿਸ਼ੇਸ਼ ਸੈਸ਼ਨ ਦਾ ਤੀਜਾ ਦਿਨ ਹੈ। ਸਦਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਕੇਂਦਰ ਸਰਕਾਰ ਨੇ ਮਹਿਲਾ ਰਾਖਵਾਂਕਰਨ ਬਿੱਲ 'ਤੇ ਤਿੰਨ ਦਿਨਾਂ ਦਾ ਵਿਸ਼ੇਸ਼....

ਅਜੀਤ ਡੈਸਕ 18-04-2026

ਨਵੀਂ ਦਿੱਲੀ, 18 ਅਪ੍ਰੈਲ- ਅੱਜ ਸੰਸਦ ਦੇ ਵਿਸ਼ੇਸ਼ ਸੈਸ਼ਨ ਦਾ ਤੀਜਾ ਦਿਨ ਹੈ। ਸਦਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਕੇਂਦਰ ਸਰਕਾਰ ਨੇ ਮਹਿਲਾ ਰਾਖਵਾਂਕਰਨ ਬਿੱਲ 'ਤੇ ਤਿੰਨ ਦਿਨਾਂ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਸੀ। ਬਿੱਲ 'ਤੇ ਵੋਟਿੰਗ ਸ਼ੁੱਕਰਵਾਰ ਨੂੰ ਹੋਈ, ਪਰ ਸਰਕਾਰ ਆਪਣੇ ਸਮਰਥਨ ਵਿਚ ਦੋ ਤਿਹਾਈ ਬਹੁਮਤ ਪ੍ਰਾਪਤ ਕਰਨ ਵਿਚ ਅਸਫ਼ਲ ਰਹੀ।

ਅੱਜ ਦੀ ਕਾਰਵਾਈ ਵਿਚ ਲੋਕ ਸਭਾ ਸਪੀਕਰ ਨੇ ਬਜਟ ਸੈਸ਼ਨ ਦੌਰਾਨ ਕੀਤੇ ਗਏ ਕੰਮਾਂ ਦੀ ਸੰਖੇਪ ਜਾਣਕਾਰੀ ਦਿੱਤੀ।

ਪਿਛਲੀ ਖ਼ਬਰ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਉੱਤਰਾਖੰਡ ਦੇ ਗਵਰਨਰ ਲੈਫਟੀਨੈਂਟ ਜਨਰਲ (ਸੇਵਾ ਮੁਕਤ) ਗੁਰਮੀਤ ਸਿੰਘ ਅਗਲੀ ਖ਼ਬਰ ਕੇਂਦਰ ਸਰਕਾਰ ਲਿਆਵੇ ਪੁਰਾਣਾ ਬਿੱਲ, ਅਸੀਂ ਦਵਾਂਗੇ ਸਮਰਥਨ- ਪ੍ਰਿਅੰਕਾ ਗਾਂਧੀ