24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਅੰਮ੍ਰਿਤਸਰ ’ਚ 60 ਕਿਲੋਗ੍ਰਾਮ ਹੈਰੋਇਨ ਦੀ ਵੱਡੀ ਖੇਪ ਬਰਾਮਦ

ਅੰਮ੍ਰਿਤਸਰ, 18 ਅਪ੍ਰੈਲ (ਰੇਸ਼ਮ ਸਿੰਘ)- ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਲੋਂ ਮਿਲੀ ਸੂਹ ’ਤੇ ਕਾਰਵਾਈ ਕਰਦਿਆਂ ਅੱਜ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਗਈ ਹੈ, ਜੋ ਵਜ਼ਨੀ 60 ਕਿਲੋਗ੍ਰਾਮ....

ਅਜੀਤ ਡੈਸਕ 18-04-2026

ਅੰਮ੍ਰਿਤਸਰ, 18 ਅਪ੍ਰੈਲ (ਰੇਸ਼ਮ ਸਿੰਘ)- ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਲੋਂ ਮਿਲੀ ਸੂਹ ’ਤੇ ਕਾਰਵਾਈ ਕਰਦਿਆਂ ਅੱਜ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਗਈ ਹੈ, ਜੋ ਵਜ਼ਨੀ 60 ਕਿਲੋਗ੍ਰਾਮ ਦੇ ਕਰੀਬ ਹੈ ਅਤੇ ਇਸ ਦੀ ਕੀਮਤ ਕੌਮਾਂਤਰੀ ਮੰਡੀ ਵਿਚ ਅਰਬਾਂ ਰੁਪਏ ਦੱਸੀ ਜਾ ਰਹੀ ਹੈ। ਇਸ ਦੇ ਨਾਲ ਗ੍ਰਿਫ਼ਤਾਰ ਕੀਤੇ ਤਸਕਰਾਂ ਨੂੰ ਅੱਜ ਦੁਪਹਿਰ ਬਾਅਦ ਅੰਮ੍ਰਿਤਸਰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।

ਪਿਛਲੀ ਖ਼ਬਰ ਅੱਜ ਦੇਸ਼ ਨੂੰ ਸੰਬੋਧਨ ਕਰਨਗੇ ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਉੱਤਰਾਖੰਡ ਦੇ ਗਵਰਨਰ ਲੈਫਟੀਨੈਂਟ ਜਨਰਲ (ਸੇਵਾ ਮੁਕਤ) ਗੁਰਮੀਤ ਸਿੰਘ