ਐੱਸ. ਏ. ਐੱਸ. ਨਗਰ, 17 ਅਪ੍ਰੈਲ (ਕਪਿਲ ਵਧਵਾ)- ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਅੱਜ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਦਾਲਤ ਪੁੱਜੇ। ਉਹ ਵਿਜੀਲੈਂਸ ਵਲੋਂ ਦਾਇਰ ਕੀਤੇ ਮਾਮਲੇ ’ਚ ਪੇਸ਼ੀ ਭੁਗਤਣ ਆਏ ਸਨ। ਇਸ ਮੌਕੇ ਵਕੀਲ ਤੇ ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਵੀ ਉਨ੍ਹਾਂ ਨਾਲ ਮੌਜੂਦ ਸਨ।
ਤਾਜ਼ਾ ਖ਼ਬਰਾਂ
Free
ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਪੇਸ਼ੀ ਭੁਗਤਣ ਪੁੱਜੇ ਬਿਕਰਮ ਸਿੰਘ ਮਜੀਠੀਆ
ਐੱਸ. ਏ. ਐੱਸ. ਨਗਰ, 17 ਅਪ੍ਰੈਲ (ਕਪਿਲ ਵਧਵਾ)- ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਅੱਜ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਦਾਲਤ ਪੁੱਜੇ। ਉਹ ਵਿਜੀਲੈਂਸ...
ਅਜੀਤ ਡੈਸਕ
18-04-2026