24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਮਕਸੂਦਪੁਰ-ਸੂੰਢ ਦਾਣਾ ਮੰਡੀ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ

ਕਟਾਰੀਆਂ (ਨਵਾਂਸ਼ਹਿਰ), 18 ਅਪ੍ਰੈਲ (ਪ੍ਰੇਮੀ ਸੰਧਵਾਂ) - ਨਵਾਂਸ਼ਹਿਰ ਦੇ ਅਧੀਨ ਪੈਂਦੀ ਦਾਣਾ ਮੰਡੀ ਮਕਸੂਦਪੁਰ-ਸੂੰਢ ਵਿਚ ਪਿਛਲੇ ਕਈ ਦਿਨਾਂ ਤੋਂ ਕਣਕ ਦੀ ਵੇਚਣ ਲਈ ਲਿਆਂਦੀ ਫ਼ਸਲ ਦੀ ਸਰਕਾਰੀ...

ਅਜੀਤ ਡੈਸਕ 18-04-2026

 ਕਟਾਰੀਆਂ (ਨਵਾਂਸ਼ਹਿਰ), 18 ਅਪ੍ਰੈਲ (ਪ੍ਰੇਮੀ ਸੰਧਵਾਂ) - ਨਵਾਂਸ਼ਹਿਰ ਦੇ ਅਧੀਨ ਪੈਂਦੀ ਦਾਣਾ ਮੰਡੀ ਮਕਸੂਦਪੁਰ-ਸੂੰਢ ਵਿਚ ਪਿਛਲੇ ਕਈ ਦਿਨਾਂ ਤੋਂ ਕਣਕ ਦੀ ਵੇਚਣ ਲਈ ਲਿਆਂਦੀ ਫ਼ਸਲ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਣ ਨਾਲ ਕਿਸਾਨ-ਮਜ਼ਦੂਰ ਵਰਗ ਨੇ ਸੁੱਖ ਦਾ ਸਾਹ ਲਿਆ। ਕਿਸਾਨ ਆਗੂ ਜਗਜੀਤ ਸਿੰਘ ਬਲਾਕੀਪੁਰ ਨੇ ਕਿਹਾ ਕਿ ਕਿਸਾਨਾ ਨੂੰ ਕੋਈ ਪ੍ਰੇਸ਼ਾਨੀ ਨਹੀ ਆਉਣ ਦਿੱਤੀ ਜਾਵੇਗੀ।

ਪਿਛਲੀ ਖ਼ਬਰ ਆਈ.ਪੀ.ਐੱਲ. 2026 : 15 ਓਵਰਾਂ ਬਾਅਦ ਬੈਂਗਲੁਰੂ 146/4 ਅਗਲੀ ਖ਼ਬਰ ਆਈ.ਪੀ.ਐੱਲ. 2026 : ਬੈਂਗਲੁਰੂ ਨੇ ਗਵਾਈ ਚੌਥੀ ਵਿਕਟ, ਕਪਤਾਨ ਰਜਤ ਪਾਟੀਦਾਰ 8 (4 ਗੇਂਦਾਂ) ਦੌੜਾਂ ਬਣਾ ਕੇ ਆਊਟ