23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਭਾਰਤੀ ਚੋਣ ਕਮਿਸ਼ਨ ਦੀ ਗੈਰ-ਕਾਨੂੰਨੀ ਸੋਸ਼ਲ ਮੀਡੀਆ ਸਮੱਗਰੀ 'ਤੇ ਕਾਰਵਾਈ

ਨਵੀਂ ਦਿੱਲੀ, 19 ਅਪ੍ਰੈਲ - ਭਾਰਤੀ ਚੋਣ ਕਮਿਸ਼ਨ ਦੀ ਗੈਰ-ਕਾਨੂੰਨੀ ਸੋਸ਼ਲ ਮੀਡੀਆ ਸਮੱਗਰੀ 'ਤੇ ਕਾਰਵਾਈ ਹੋਈ ਹੈ। ਚੋਣ ਕਮਿਸ਼ਨ ਦੇ ਸੂਤਰਾਂ ਨੇ ਦੱਸਿਆ ਕਿ 15 ਮਾਰਚ 2026 ਨੂੰ ਚੋਣਾਂ...

ਅਜੀਤ ਡੈਸਕ 19-04-2026

ਨਵੀਂ ਦਿੱਲੀ, 19 ਅਪ੍ਰੈਲ - ਭਾਰਤੀ ਚੋਣ ਕਮਿਸ਼ਨਨੇ ਗੈਰ-ਕਾਨੂੰਨੀ ਸੋਸ਼ਲ ਮੀਡੀਆ ਸਮੱਗਰੀ 'ਤੇ ਕਾਰਵਾਈ ਕੀਤੀ ਹੈ। । ਚੋਣ ਕਮਿਸ਼ਨ ਦੇ ਸੂਤਰਾਂ ਨੇ ਦੱਸਿਆ ਕਿ 15 ਮਾਰਚ 2026 ਨੂੰ ਚੋਣਾਂ ਦੇ ਐਲਾਨ ਤੋਂ ਬਾਅਦ, 11 ਹਜ਼ਾਰ ਤੋਂ ਵੱਧ ਅਜਿਹੀਆਂ ਸੋਸ਼ਲ ਮੀਡੀਆ ਪੋਸਟਾਂ/ਯੂਆਰਐਲ ਦੀ ਪਛਾਣ ਕੀਤੀ ਗਈ ਹੈ ਅਤੇ ਉਨ੍ਹਾਂ 'ਤੇ ਕਾਰਵਾਈ ਕੀਤੀ ਗਈ ਹੈ, ਜਿਸ ਵਿਚ ਮੌਜੂਦਾ ਚੋਣਾਂ ਵਿਚ ਸਮੱਗਰੀ ਨੂੰ ਹਟਾਉਣਾ, ਐਫਆਈਆਰ, ਸਪੱਸ਼ਟੀਕਰਨ ਅਤੇ ਖੰਡਨ ਸ਼ਾਮਿਲ ਹਨ।

ਪਿਛਲੀ ਖ਼ਬਰ ਕਾਂਗਰਸ ਨੇ ਲੋਕ ਸਭਾ ਵਿਚ ਮਹਿਲਾ ਰਾਖਵਾਂਕਰਨ ਬਿੱਲ ਦੀ ਹਾਰ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਣ ਵਿਰੁੱਧ... ਅਗਲੀ ਖ਼ਬਰ ਕੈਬਨਿਟ ਮੰਤਰੀ ਬਰਿੰਦਰ ਗੋਇਲ ਵਲੋਂ ਕਬੱਡੀ ਖਿਡਾਰੀ ਮਨਦੀਪ ਸਿੰਘ ਦਾ ਸਨਮਾਨ