25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਪੰਥਕ ਏਕਤਾ ਤਾਲਮੇਲ ਕਮੇਟੀ ਦੇ ਕਨਵੀਨਰ ਮਨਪ੍ਰੀਤ ਸਿੰਘ ਇਆਲੀ ਗੁਰਦੁਆਰਾ ਥੜ੍ਹਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਹੋਏ ਨਤਮਸਤਕ

ਇਯਾਲੀ/ਥਰੀਕੇ (ਲੁਧਿਆਣਾ), 20 ਅਪ੍ਰੈਲ (ਮਨਜੀਤ ਸਿੰਘ ਦੁੱਗਰੀ) - ਅਕਾਲੀ ਦਲ ਵਾਰਸ ਪੰਜਾਬ ਦੇ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦਰਮਿਆਨ ਹੋਏ ਚੋਣ ਗੱਠਜੋੜ ਤੋਂ ਬਾਅਦ...

ਅਜੀਤ ਡੈਸਕ 20-04-2026

ਇਯਾਲੀ/ਥਰੀਕੇ (ਲੁਧਿਆਣਾ), 20 ਅਪ੍ਰੈਲ (ਮਨਜੀਤ ਸਿੰਘ ਦੁੱਗਰੀ) - ਅਕਾਲੀ ਦਲ ਵਾਰਸ ਪੰਜਾਬ ਦੇ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦਰਮਿਆਨ ਹੋਏ ਚੋਣ ਗੱਠਜੋੜ ਤੋਂ ਬਾਅਦ ਪੰਥਕ ਏਕਤਾ ਤਾਲਮੇਲ ਕਮੇਟੀ ਦੇ ਕਨਵੀਨਰ ਵਿਧਾਇਕ ਦਾਖਾ ਮਨਪ੍ਰੀਤ ਸਿੰਘ ਇਆਲੀ ਅੱਜ ਆਪਣੇ ਸਾਥੀਆਂ ਸਮੇਤ ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਪਾਤਸ਼ਾਹੀ ਛੇਵੀਂ ਇਆਲੀ ਕਲਾਂ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਮਿਲੀ ਇਸ ਵੱਡੀ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ਵਿਚ ਅਰਦਾਸ ਬੇਨਤੀ ਕੀਤੀ।

ਪਿਛਲੀ ਖ਼ਬਰ ਔਰਤਾਂ ਦੇ ਰਾਖਵੇਂਕਰਨ ਸੰਬੰਧੀ ਲਿਆਂਦੇ ਬਿੱਲ ਦਾ ਵਿਰੋਧ ਕੀਤੇ ਜਾਣ 'ਤੇ ਮਨਜਿੰਦਰ ਸਿੰਘ ਸਿਰਸਾ ਵਲੋਂ ਵਿਰੋਧੀ ਪਾਰਟੀਆਂ ਦ... ਅਗਲੀ ਖ਼ਬਰ ਸੀਬੀਆਈ ਵਲੋਂ ਰਿਸ਼ਵਤ ਮਾਮਲੇ ਵਿਚ ਡੀਜੀਸੀਏ ਦਾ ਡਿਪਟੀ ਡਾਇਰੈਕਟਰ ਜਨਰਲ ਗ੍ਰਿਫ਼ਤਾਰ