25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ

ਅੰਮ੍ਰਿਤਸਰ, 20 ਅਪ੍ਰੈਲ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਸ਼੍ਰੋਮਣੀ ਕਮੇਟੀ ਮੁੱਖ ਦਫਤਰ ਦੇ ਕਾਨਫ਼ਰੰਸ ਹਾਲ ਵਿਖੇ ਸ਼ੁਰੂ...

ਅਜੀਤ ਡੈਸਕ 20-04-2026

ਅੰਮ੍ਰਿਤਸਰ, 20 ਅਪ੍ਰੈਲ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਸ਼੍ਰੋਮਣੀ ਕਮੇਟੀ ਮੁੱਖ ਦਫਤਰ ਦੇ ਕਾਨਫ਼ਰੰਸ ਹਾਲ ਵਿਖੇ ਸ਼ੁਰੂ ਹੋਈ ਹੈ। ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋ ਰਹੀ ਇਸ ਇਕੱਤਰਤਾ ਦੌਰਾਨ ਸਿੱਖ ਪੰਥ ਨੂੰ ਦਰਪੇਸ਼ ਸਮੱਸਿਆਵਾਂ, ਅਹਿਮ ਪੰਥਕ ਮਾਮਲਿਆਂ ਬਾਰੇ ਅਤੇ ਸ਼੍ਰੋਮਣੀ ਕਮੇਟੀ ਦੇ ਕੰਮ ਕਾਜ ਬਾਰੇ ਵਿਚਾਰ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।

ਪਿਛਲੀ ਖ਼ਬਰ ਤਹਿਰਾਨ ਰਣਨੀਤਕ ਹੋਰਮੁਜ਼ ਜਲਡਮਰੂ ਦਾ ਕੰਟਰੋਲ "ਕਦੇ ਵੀ" ਨਹੀਂ ਛੱਡੇਗਾ - ਈਰਾਨੀ ਸੰਸਦ ਮੈਂਬਰ ਅਗਲੀ ਖ਼ਬਰ ਔਰਤਾਂ ਦੇ ਰਾਖਵੇਂਕਰਨ ਸੰਬੰਧੀ ਲਿਆਂਦੇ ਬਿੱਲ ਦਾ ਵਿਰੋਧ ਕੀਤੇ ਜਾਣ 'ਤੇ ਮਨਜਿੰਦਰ ਸਿੰਘ ਸਿਰਸਾ ਵਲੋਂ ਵਿਰੋਧੀ ਪਾਰਟੀਆਂ ਦ...