02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਮੂਸੇਵਾਲਾ ਦੇ ਨਵੇਂ ਗਾਣੇ ਦਾ ਟੀਜ਼ਰ ਇਲੀਜ਼

ਜਲੰਧਰ, 22 ਅਪ੍ਰੈਲ - ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ "ਆਈਜ਼ ਔਨ ਮੀਂ" ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ। ਮਰਹੂਮ ਪੰਜਾਬੀ ਗਾਇਕ ਅੱਜ ਵੀ ਆਪਣੇ ਸਰੋਤਿਆਂ...

ਅਜੀਤ ਡੈਸਕ 24-04-2026

ਜਲੰਧਰ, 22 ਅਪ੍ਰੈਲ - ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ "ਆਈਜ਼ ਔਨ ਮੀਂ" ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ। ਮਰਹੂਮ ਪੰਜਾਬੀ ਗਾਇਕ ਅੱਜ ਵੀ ਆਪਣੇ ਸਰੋਤਿਆਂ ਦੇ ਦਿਲਾਂ ਵਿਚ ਵਸਦਾ ਹੈ, ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਟੀਜ਼ਰ ਰਿਲੀਜ਼ ਹੋਣ ਤੋਂ ਕੁਝ ਹੀ ਸਮੇਂ ਵਿਚ ਇਸ ਦੇ ਲੱਖਾਂ ਵਿਊਜ਼ ਹੋ ਗਏ।

ਪਿਛਲੀ ਖ਼ਬਰ ਸੁਪਰੀਮ ਕੋਰਟ ਵਲੋਂ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਅਗਲੀ ਖ਼ਬਰ ਸਚਿਨ ਤੇਂਦੁਲਕਰ ਨੂੰ 53ਵੇਂ ਜਨਮਦਿਨ 'ਤੇ ਬੀ.ਸੀ.ਸੀ.ਆਈ. ਨੇ ਦਿੱਤੀਆਂ ਸ਼ੁੱਭਕਾਮਨਾਵਾਂ