03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਰਾਘਵ ਚੱਢਾ ਵਲੋਂ ਆਮ ਆਦਮੀ ਪਾਰਟੀ ਛੱਡਣ ਦਾ ਐਲਾਨ

ਨਵੀਂ ਦਿੱਲੀ, 24 ਅਪ੍ਰੈਲ - ਸਿਆਸਤ ਵਿਚ ਉਸ ਸਮੇਂ ਵੱਡਾ ਭੂਚਾਲ ਆਇਆ ਜਦੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਆਮ ਆਦਮੀ ਪਾਰਟੀ ਛੱਡਣ ਦਾ ਐਲਾਨ...

ਅਜੀਤ ਡੈਸਕ 24-04-2026

ਨਵੀਂ ਦਿੱਲੀ, 24 ਅਪ੍ਰੈਲ - ਸਿਆਸਤ ਵਿਚ ਉਸ ਸਮੇਂ ਵੱਡਾ ਭੂਚਾਲ ਆਇਆ ਜਦੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਆਮ ਆਦਮੀ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ। ਉਨ੍ਹਾਂ ਦੇ ਨਾਲ ਆਪ ਦੇ ਸੰਸਦ ਮੈਂਬਰ ਰਾਜੇਂਦਰ ਗੁਪਤਾ, ਸਵਾਤੀ ਮਾਲੀਵਾਲ, ਸੰਦੀਪ ਪਾਠਕ, ਅਸ਼ੋਕ ਮਿੱਤਲ ਅਤੇ ਵਿਕਰਮ ਸਾਹਨੀ ਨੇ ਵੀ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਕ ਦਿੱਤਾ।'ਆਪ' ਦੇ ਸੰਸਦ ਮੈਂਬਰ ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਨਾਲ ਇਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ, ਰਾਘਵ ਚੱਢਾ ਨੇ ਕਿਹਾ, "ਅਸੀਂ ਫੈਸਲਾ ਕੀਤਾ ਹੈ ਕਿ ਅਸੀਂ, ਰਾਜ ਸਭਾ ਵਿਚ 'ਆਪ' ਨਾਲ ਸੰਬੰਧਿਤ 2/3 ਮੈਂਬਰ, ਭਾਰਤ ਦੇ ਸੰਵਿਧਾਨ ਦੇ ਉਪਬੰਧਾਂ ਦੀ ਵਰਤੋਂ ਕਰਦੇ ਹਾਂ ਅਤੇ ਭਾਜਪਾ ਵਿਚ ਸ਼ਾਮਿਲ ਹੋ ਰਹੇ ਹਾਂ।" 

ਪਿਛਲੀ ਖ਼ਬਰ ਭਾਜਪਾ ਨੇ ਭਗਵੰਤ ਮਾਨ ਸਰਕਾਰ ਵਲੋਂ ਕੀਤੇ ਗਏ ਚੰਗੇ ਕੰਮਾਂ ਵਿਚ ਰੁਕਾਵਟ ਪਾਉਣ ਦਾ ਕੰਮ ਕੀਤਾ ਹੈ - ਸੰਜੇ ਸਿੰਘ ਅਗਲੀ ਖ਼ਬਰ ਪੰਜਾਬ ਵਿਚ 30 ਅਪ੍ਰੈਲ ਤੋਂ 14 ਮਈ ਤੱਕ ਹੋਵੇਗੀ ਜਨਗਣਨਾ 2027 - ਪੰਜਾਬ ਜਨਗਣਨਾ ਨਿਰਦੇਸ਼ਕ