03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਭਾਜਪਾ ਨੇ ਮੁੜ ਤੋਂ ਪੰਜਾਬੀਆਂ ਨਾਲ ਧੱਕਾ ਕੀਤਾ- ਭਗਵੰਤ ਮਾਨ

ਚੰਡੀਗੜ੍ਹ, 24 ਅਪ੍ਰੈਲ - ਆਮ ਆਦਮੀ ਪਾਰਟੀ ਦੇ 6 ਰਾਜ ਸਭਾ ਮੈਂਬਰਾਂ ਸਮੇਤ 7 ਦੇ ਆਮ ਆਦਮੀ ਪਾਰਟੀ ਛੱਡਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ...

ਅਜੀਤ ਡੈਸਕ 24-04-2026

 ਚੰਡੀਗੜ੍ਹ, 24 ਅਪ੍ਰੈਲ - ਆਮ ਆਦਮੀ ਪਾਰਟੀ ਦੇ 6 ਰਾਜ ਸਭਾ ਮੈਂਬਰਾਂ ਸਮੇਤ 7 ਦੇ ਆਮ ਆਦਮੀ ਪਾਰਟੀ ਛੱਡਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਭਾਜਪਾ ਨੇ ਮੁੜ ਤੋਂ ਪੰਜਾਬੀਆਂ ਨਾਲ ਧੱਕਾ ਕੀਤਾ ਹੈ। ਭਾਜਪਾ ਨੇ ਸਾਡੇ ਰਾਜ ਸਭਾ ਮੈਂਬਰ ਆਪਣੇ ਨਾਲ ਰਲਾ ਲਏ, ਹੁਣ ਭਾਜਪਾ ਇਨ੍ਹਾਂ ਨੂੰ ਵਾਸ਼ਿੰਗ ਮਸ਼ੀਨ ਵਿਚ ਪਾਵੇਗੀ। ਭਾਜਪਾ ਨੇ ਦੇਣਾ ਇਨ੍ਹਾਂ ਨੂੰ ਕੁਝ ਨਹੀਂ ਹੈ।

ਪਿਛਲੀ ਖ਼ਬਰ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫ਼ੀਸਾਂ ਲਈ ਸ਼੍ਰੋਮਣੀ ਕਮੇਟੀ ਨੇ ਦਿੱਤੀ 22 ਲੱਖ 35 ਹਜ਼ਾਰ ਰੁਪਏ ਦੀ ਸਹਾਇਤਾ ਅਗਲੀ ਖ਼ਬਰ ਇਕ ਕਾਰ ਦੇ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ, ਨੌਜਵਾਨ ਚਾਲਕ ਦੀ ਮੌਤ,ਇਕ ਜ਼ਖਮੀ