03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

'ਆਪ' ਦੇ ਬਾਗੀ ਸੰਸਦ ਮੈਂਬਰ ਭਾਜਪਾ ਵਿਚ ਸ਼ਾਮਿਲ

ਨਵੀਂ ਦਿੱਲੀ, 24 ਅਪ੍ਰੈਲ - ਆਮ ਆਦਮੀ ਪਾਰਟੀ ਦੇ ਬਾਗੀ ਸੰਸਦ ਮੈਂਬਰ ਭਾਜਪਾ ਵਿਚ ਸ਼ਾਮਿਲ ਹੋ ਗਏ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਪਾਰਟੀ ਵਿਚ ਸ਼ਾਮਿਲ ਹੋਣ 'ਤੇ ਉਨ੍ਹਾਂ ਦਾ ਭਰਵਾਂ...

ਅਜੀਤ ਡੈਸਕ 24-04-2026

ਨਵੀਂ ਦਿੱਲੀ, 24 ਅਪ੍ਰੈਲ - ਆਮ ਆਦਮੀ ਪਾਰਟੀ ਦੇ ਬਾਗੀ ਸੰਸਦ ਮੈਂਬਰ ਭਾਜਪਾ ਵਿਚ ਸ਼ਾਮਿਲ ਹੋ ਗਏ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਪਾਰਟੀ ਵਿਚ ਸ਼ਾਮਿਲ ਹੋਣ 'ਤੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ।

ਪਿਛਲੀ ਖ਼ਬਰ IPL 2026 - ਅੱਜ ਬੈਂਗਲੁਰੂ ਤੇ ਗੁਜਰਾਤ ਦਾ ਹੋਵੇਗਾ ਮੁਕਾਬਲਾ ਅਗਲੀ ਖ਼ਬਰ 'ਆਪ' ਦੇ 50 ਵਿਧਾਇਕ ਭਾਜਪਾ ਵਿਚ ਹੋ ਸਕਦੇ ਹਨ ਸ਼ਾਮਿਲ - ਰਾਜਾ ਵੜਿੰਗ