04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਲੁਧਿਆਣਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰਵਾਇਆ ਗਿਆ ਮੌਕ ਡਰਿਲ, ਸ਼ਹਿਰ ਦੇ 3 ਥਾਵਾਂ 'ਤੇ ਕੀਤਾ ਗਿਆ ਬਲੈਕ ਆਊਟ

ਲੁਧਿਆਣਾ, 24 ਅਪ੍ਰੈਲ ( ਰੂਪੇਸ਼ ਕੁਮਾਰ) - ਕੇਂਦਰੀ ਗ੍ਰਹਿ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੀ ਮੌਕ ਡਰਿੱਲ ਆਯੋਜਨ ਕੀਤਾ ਗਿਆ। ਜਿਸ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਆਤਮ ...

ਅਜੀਤ ਡੈਸਕ 24-04-2026

ਲੁਧਿਆਣਾ, 24 ਅਪ੍ਰੈਲ ( ਰੂਪੇਸ਼ ਕੁਮਾਰ) - ਕੇਂਦਰੀ ਗ੍ਰਹਿ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੀ ਮੌਕ ਡਰਿੱਲ ਆਯੋਜਨ ਕੀਤਾ ਗਿਆ। ਜਿਸ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਆਤਮ ਨਗਰ, ਅਗਰ ਨਗਰ ਆਦਿ ਇਲਾਕੇ ਸ਼ਾਮਿਲ ਸਨ। ਇਸ ਦੌਰਾਨ ਸਾਇਰਨ ਵਜਾਉਣ ਤੋਂ ਬਾਅਦ ਬਲੈਕ ਆਊਟ ਕੀਤਾ ਗਿਆ ਅਤੇ ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਐਮਰਜੰਸੀ (ਅਸੁਖਾਵੀਂ ਘਟਨਾ) ਦੌਰਾਨ ਤਿਆਰੀਆਂ ਦੀ ਸਮੀਖਿਆ ਕੀਤੀ ਗਈ। ਇਸ ਮੌਕ ਡਰਿਲ ਵਿਚ ਐਨ.ਡੀ.ਆਰ.ਐਫ., ਐਸ.ਡੀ.ਆਰ. ਐਫ., ਫਾਇਰ ਬ੍ਰਿਗੇਡ ਸਮੇਤ ਸਿਵਲ ਡਿਫੈਂਸ ਦੀਆਂ ਟੀਮਾਂ ਸ਼ਾਮਿਲ ਸਨ।

ਪਿਛਲੀ ਖ਼ਬਰ 'ਅਕਾਲੀ ਦਲ ਵਾਰਿਸ ਪੰਜਾਬ ਦੇ' ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਜਸਕਰਨ ਸਿੰਘ ਨੂੰ ਪੁਲਿਸ ਵਲੋਂ ਘਰ ਵਿਚ ਕੀਤਾ... ਅਗਲੀ ਖ਼ਬਰ ਆਈ ਪੀ ਐੱਲ 2026-ਗੁਜਰਾਤ ਟਾਇਟਨਸ ਨੇ ਰਾਇਲ ਚੈਲੇਂਜਰਜ਼ ਬੈਂਗਲੁਰੂ ਨੂੰ ਦਿੱਤਾ 206 ਦੌੜਾਂ ਦਾ ਟੀਚਾ, ਸਾਈ ਸੁਧਰਸਨ ਦਾ ਸ਼...